ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ’ਚ SIT ਦਾ ਗਠਨ, ਜਾਂਚ ਲਈ ਬਣਾਈ ਗਈ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ
ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਗਾਇਬ ਪਾਵਨ ਸਰੂਪਾਂ ਨਾਲ ਜੁੜੇ ਗੰਭੀਰ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਇਹ SIT ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਬਣਾਈ ਗਈ ਹੈ ਅਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਕੰਮ ਕਰੇਗੀ। SIT
