Punjab Religion

ਅੰਮ੍ਰਿਤਸਰ ਹੈਰੀਟੇਜ ਸਟ੍ਰੀਟ ਨਵੇਂ ਰੂਪ ਵਿੱਚ ਤਿਆਰ: ਹਰੀ ਸਿੰਘ ਨਲਵਾ-ਬੰਦਾ ਸਿੰਘ ਬਹਾਦਰ ਦੇ ਬੁੱਤ ਲਗਾਏ ਗਏ

ਅੰਮ੍ਰਿਤਸਰ ਦੀ ਮਸ਼ਹੂਰ ਹੈਰੀਟੇਜ ਸਟਰੀਟ (ਸ੍ਰੀ ਹਰਿਮੰਦਰ ਸਾਹਿਬ ਵੱਲ ਜਾਣ ਵਾਲਾ ਇਤਿਹਾਸਕ ਰਸਤਾ) ਨੂੰ ਪੂਰੀ ਤਰ੍ਹਾਂ ਨਵੀਨੀਕਰਨ ਤੋਂ ਬਾਅਦ ਇੱਕ ਵਾਰ ਫਿਰ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਹੈ। ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਂਝੇ ਤੌਰ ‘ਤੇ ਇਸ ਨਵੇਂ ਰੂਪ ਦਾ ਰਸਮੀ ਉਦਘਾਟਨ ਕੀਤਾ। ਲਗਭਗ

Read More