ਅੰਮ੍ਰਿਤਸਰ ‘ਚ ਵੱਡਾ ਉਲਟਫੇਰ, ਆਮ ਆਦਮੀ ਪਾਰਟੀ ਦਾ ਬਣਿਆ ਮੇਅਰ
ਬਿਉਰੋ ਰਿਪੋਰਟ – ਅੰਮ੍ਰਿਤਸਰ ‘ਚ ਵੱਡਾ ਉਲਟਫੇਰ ਹੋਇਆ ਹੈ। 41 ਕੌਂਸਲਰ ਹੋਣ ਦੇ ਬਾਵਜੂਦ ਕਾਂਗਰਸ ਪਾਰਟੀ ਆਪਣਾ ਮੇਅਰ ਨਹੀਂ ਬਣਾ ਸਕੀ। ਆਮ ਆਦਮੀ ਪਾਰਟੀ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਤੇ ਵੀ ਕਬਜ਼ਾ ਕਰ ਲਿਆ ਹੈ। ਜਤਿੰਦਰ ਸਿੰਘ ਭਾਟੀਆ ਅੰਮ੍ਰਿਤਸਰ ਦੇ ਮੇਅਰ ਬਣੇ ਹਨ। ਇਸ ਦੇ ਨਾਲ ਹੀ ਪ੍ਰਿਅੰਕਾ ਸ਼ਰਮਾ ਸੀਨੀਅਰ