Punjab

ਅੰਮ੍ਰਿਤਸਰ ਮੇਅਰ ਚੋਣ ਵਿੱਚ ਕਾਂਗਰਸ ਨੂੰ ਹਾਈ ਕੋਰਟ ਤੋਂ ਝਟਕਾ, ਚੋਣ ਟ੍ਰਿਬਿਊਨਲ ਜਾਣ ਦੇ ਦਿੱਤੇ ਹੁਕਮ

ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਰੱਦ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਪਟੀਸ਼ਨ ਵਿਚਾਰਨਯੋਗ ਨਹੀਂ ਹੈ, ਤੁਸੀਂ ਇਲੈਕਸ਼ਨ ਟ੍ਰਿਬਿਊਨਲ ਸਾਹਮਣੇ ਚੋਣ ਪਟੀਸ਼ਨ ਦਾਇਰ ਕਰ ਸਕਦੇ ਹੋ। ਕਾਂਗਰਸ ਦੇ

Read More