ਪੁਲਿਸ ਮੁਲਾਜ਼ਮ ਨੇ ਮੰਗੀ ਰਿਸ਼ਵਤ ,ਕਿਹਾ ਗਹਿਣੇ ਵੇਚੋ ਜਾਂ ਪੈਸੇ ਮੰਗ ਕੇ ਲਿਆਓ, ਨਹੀਂ ਤਾਂ ਪਵੇਗਾ ਪਰਚਾ
ਮਾਮਲਾ ਅੰਮ੍ਰਿਤਸਰ ਅਧੀਨ ਥਾਣਾ ਲੋਪੋਕੇ ਦਾ ਹੈ, ਜਿਥੋਂ ਦਾ ਏਐਸਆਈ ਭਗਵਾਨ ਸਿੰਘ, ਪਿੰਡ ਦੇ ਇੱਕ ਪਰਿਵਾਰ ਉਪਰ ਨਸ਼ਾ ਵੇਚਣ ਦਾ ਦੋਸ਼ ਲਾ ਕੇ 1 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ
amritsar news
ਮਾਮਲਾ ਅੰਮ੍ਰਿਤਸਰ ਅਧੀਨ ਥਾਣਾ ਲੋਪੋਕੇ ਦਾ ਹੈ, ਜਿਥੋਂ ਦਾ ਏਐਸਆਈ ਭਗਵਾਨ ਸਿੰਘ, ਪਿੰਡ ਦੇ ਇੱਕ ਪਰਿਵਾਰ ਉਪਰ ਨਸ਼ਾ ਵੇਚਣ ਦਾ ਦੋਸ਼ ਲਾ ਕੇ 1 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ
ਨਸ਼ੇ ਕਰਨ ਤੋਂ ਰੋਕਣ 'ਤੇ ਇੱਕ ਨੌਜਵਾਨ ਨੇ ਕਿਰਚ ਮਾਰ ਕੇ ਆਪਣੇ ਮਾਸੜ ਦਾ ਕਤਲ ਕਰ ਦਿੱਤਾ।ਮ੍ਰਿਤਕ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ। । ਦੂਜੇ ਪਾਸੇ ਕਾਤਲ ਦੀ ਪਛਾਣ ਉਸ ਦੇ ਸਾਲੀ ਦੇ ਮੁੰਡੇ ਗੁਰਬਿੰਦਰ ਸਿੰਘ ਗੋਪੀ ਵਾਸੀ ਗੱਗੜਬਾਣਾ ਵਜੋਂ ਹੋਈ ਹੈ।
ਅੰਮ੍ਰਿਤਸਰ 'ਚ ਆਪਣੇ ਹੀ ਵਿਆਹ 'ਤੇ ਪੁਲਿਸ ਮੁਲਾਜ਼ਮ ਵੱਲੋਂ ਗੋਲੀਆਂ ਚਲਾਉਣ ਦੀ ਵੀਡੀਓ ਵਾਇਰਲ ਹੋ ਗਈ, ਜਿਸ ਨੂੰ ਦੇਖਦੇ ਹੋਏ ਥਾਣਾ ਮਜੀਠਾ ਦੀ ਪੁਲਿਸ ਨੇ ਉਕਤ ਸਿਪਾਹੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਸੁਨਿਆਰੇ ਨੇ ਦੋ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੂੰ ਕਾਬੂ ਕੀਤਾ। ਲੁੱਟ ਦੇ ਇਰਾਦੇ ਨਾਲ ਆਏ ਲੁਟੇਰਿਆਂ 'ਤੇ ਸੁਨਿਆਰੇ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ।
ਅੰਮ੍ਰਿਤਸਰ : ਬੌਲੀਵੁੱਡ ਅਦਾਕਾਰਾ ਨੇਹਾ ਧੂਪੀਆ(Bollywood actor Neha Dhupia) ਤੇ ਉਸ ਦੇ ਪਤੀ ਅੰਗਦ ਬੇਦੀ ਨੇ ਆਪਣੇ ਪੁੱਤਰ ਗੁਰਇੱਕ ਸਿੰਘ ਦਾ ਪਹਿਲਾ ਜਨਮ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਇਆ। ਅੰਗਦ ਦੇ ਪੁਰਖਿਆਂ ਦਾ ਸਬੰਧ ਅੰਮ੍ਰਿਤਸਰ ਸ਼ਹਿਰ ਨਾਲ ਹੈ। ਇਸ ਜੋੜੇ ਨਾਲ ਉਨ੍ਹਾਂ ਦੀ ਧੀ ਮਿਹਰ ਧੂਪੀਆ ਬੇਦੀ ਵੀ ਮੌਜੂਦ ਸੀ। ਜਨਮ ਦਿਨ ਦੇ ਜਸ਼ਨ ਵਿੱਚ
ਵਿਧਾਨ ਸਭਾ ਹਲਕਾ ਖੇਮਕਰਨ ਦੇ ਕਸਬਾ ਭਿੱਖੀਵਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਨੇੜੇਓਂ ਇੱਕ ਨੌਜਵਾਨ ਕੁੜੀ ਨੀਮ ਬੇਹੋਸ਼ੀ ਦੀ ਹਾਲਤ ਵਿੱਚ ਮਿਲੀ ਹੈ।
ਛੱਚੰਡੀਗੜ੍ਹ : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਉਦੋਂ ਸਨਸਨੀ ਫੈਲ ਗਈ ਜਦੋਂ ਅੰਮ੍ਰਿਤਸਰ ਦੇ ਡੀਏਵੀ ਸਕੂਲ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਾਲੀਆਂ ਪੋਸਟਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲੱਗ ਪਈਆਂ।ਜਿਸ ਤੋਂ ਬਾਅਦ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਤੇ ਪੁਲਿਸ ਪ੍ਰਸ਼ਾਸਨ ਵੀ ਹਰਕਤ ਵਿੱਚ ਆ ਗਿਆ। ਸਾਈਬਰ ਸੈਲ ਨੂੰ ਸ਼ਿਕਾਇਤ ਭੇਜੀ ਗਈ
ਵਿਆਹ ਮੌਕੇ ਵਾਪਰੀ ਮਾੜੀ ਘਟਨਾ ਕਾਰਨ ਦੁਨਿਆ ਤੋਂ ਚਲਾ ਗਿਆ ਇਕ ਵਿਅਕਤੀ