ਸਕੂਲ ‘ਚ ਛੁੱਟੀ ਕਰਵਾਉਣ ਲਈ ਵਿਦਿਆਰਥੀਆਂ ਨੇ ਕੀਤਾ ਅਜਿਹਾ ਕਾਰਾ, ਚਾਰੇ ਪਾਸੇ ਮਚੀ ਹਾਹਾਕਾਰ
ਛੱਚੰਡੀਗੜ੍ਹ : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਉਦੋਂ ਸਨਸਨੀ ਫੈਲ ਗਈ ਜਦੋਂ ਅੰਮ੍ਰਿਤਸਰ ਦੇ ਡੀਏਵੀ ਸਕੂਲ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਾਲੀਆਂ ਪੋਸਟਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲੱਗ ਪਈਆਂ।ਜਿਸ ਤੋਂ ਬਾਅਦ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਤੇ ਪੁਲਿਸ ਪ੍ਰਸ਼ਾਸਨ ਵੀ ਹਰਕਤ ਵਿੱਚ ਆ ਗਿਆ। ਸਾਈਬਰ ਸੈਲ ਨੂੰ ਸ਼ਿਕਾਇਤ ਭੇਜੀ ਗਈ