ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ‘ਚ 8 ਮਤਿਆਂ ਨੂੰ ਦਿੱਤੀ ਗਈ ਪ੍ਰਵਾਨਗੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਅਗਵਾਈ ਵਿੱਚ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਕੱਤਰਤਾ ਵਿੱਚ 8 ਮਤੇ ਪਾਸ ਕੀਤੇ ਗਏ ਹਨ। ਇਕੱਤਰਤਾ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ,