amritsar news
amritsar news
ਗੁਰੂ ਕੀ ਨਗਰੀ ਅੰਮ੍ਰਿਤਸਰ ‘ਚ ਹੋਣ ਜਾ ਰਹੀ ‘ਗੇਅ ਪਰੇਡ’
- by Gurpreet Singh
- April 5, 2025
- 0 Comments
ਅੰਮ੍ਰਿਤਸਰ : 27 ਅਪ੍ਰੈਲ ਨੂੰ ਗੁਰੂ ਕਿ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਗੇਅ ਪਰੇਡ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦਾ ਆਯੋਜਨ ਕਰਨ ਵਾਲੀ ਸੰਸਥਾ ਨੇ ਇਸ ਨੂੰ ਪ੍ਰਾਈਡ ਮਾਰਚ ਦਾ ਨਾਂ ਦਿੱਤਾ ਹੈ ਪਰ ਇਸ ਨੂੰ ਲੈ ਕੇ ਅੰਮ੍ਰਿਤਸਰ ‘ਚ ਵਿਵਾਦ ਸ਼ੁਰੂ ਹੋ ਗਿਆ ਹੈ। ਸਿੱਖ ਅਤੇ ਨਿਹੰਗ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ
ਅੰਮ੍ਰਿਤਸਰ ਵਿਚ HRTC ਦੀਆਂ ਬੱਸਾਂ ਦੀ ਭੰਨਤੋੜ
- by Gurpreet Singh
- March 22, 2025
- 0 Comments
ਹਿਮਾਚਲ ਪ੍ਰਦੇਸ਼ ਦੇ ਮਨੀਕਰਨ ਸਾਹਿਬ ਵਿਖੇ ਸਿੱਖ ਨੌਜਵਾਨ ਦੇ ਮੋਟਰਸਾਈਕਲ ਤੋਂ ਝੰਡਾ ਉਤਾਰਨ ਦਾ ਪ੍ਰਤੀਕਰਮ ਪੰਜਾਬ ਵਿਚ ਅਜਿਹਾ ਸ਼ੁਰੂ ਹੋਇਆ ਕਿ ਉਹ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅੰਮ੍ਰਿਤਸਰ ਵਿੱਚ ਹਿਮਾਚਲ ਦੀਆਂ ਸਰਕਾਰੀ ਬੱਸਾਂ ‘ਤੇ ਹਮਲੇ ਦੀਆਂ ਖ਼ਬਰਾਂ ਸਾਮਣੇ ਆ ਰਹੀਆਂ ਹਨ। ਦਰਅਸਲ, ਇੱਥੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ 4 ਹਿਮਾਚਲ ਬੱਸਾਂ ਦੀਆਂ ਖਿੜਕੀਆਂ ਤੋੜ ਦਿੱਤੀਆਂ
ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ; ਕਿਹਾ ਭਗਵੰਤ ਮਾਨ ਪੰਜ ਸਾਲ ਮੁੱਖ ਮੰਤਰੀ ਵਜੋਂ ਕਰਨਗੇ ਪੂਰੇ
- by Gurpreet Singh
- March 16, 2025
- 0 Comments
ਅੱਜ 16 ਮਾਰਚ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇੱਥੋਂ ਉਹ ਦੁਰਗਿਆਣਾ ਮੰਦਰ ਅਤੇ ਰਾਮਤੀਰਥ ਵੀ ਜਾਣਗੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ
ਅੰਮ੍ਰਿਤਸਰ ਵਿੱਚ ਫੁੱਟਬਾਲ ਟੂਰਨਾਮੈਂਟ ਦੌਰਾਨ ਗੋਲੀਬਾਰੀ,14 ਸਾਲਾ ਬੱਚੇ ਦੀ ਮੌਤ, ਸਿਪਾਹੀ ਜ਼ਖਮੀ
- by Gurpreet Singh
- March 9, 2025
- 0 Comments
ਅੰਮ੍ਰਿਤਸਰ ਦੇ ਪਿੰਡ ਖਾਬੇ ਰਾਜਪੂਤਾਂ ਵਿੱਚ ਹੋ ਰਹੇ ਇੱਕ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਦੌਰਾਨ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਇੱਕ ਨਾਬਾਲਗ ਦੀ ਮੌਤ ਹੋ ਗਈ, ਜਦੋਂ ਕਿ ਛੁੱਟੀ ‘ਤੇ ਆਇਆ ਇੱਕ ਸਿਪਾਹੀ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਬੱਚੇ ਦੀ ਪਛਾਣ 14 ਸਾਲਾ ਗੁਰਸੇਵਕ ਸਿੰਘ ਵਾਸੀ ਪਿੰਡ ਨੰਗਲੀ ਵਜੋਂ
24 ਘੰਟਿਆਂ ਦੇ ਅੰਦਰ ਅੰਮ੍ਰਿਤਸਰ ਵਿੱਚ ਦੂਜਾ ਐਨਕਾਊਂਟਰ
- by Gurpreet Singh
- March 3, 2025
- 0 Comments
ਪੰਜਾਬ ਵਿਚ ਅਮਨ ਕਾਨੂੰਨ ਨੂੰ ਲੈ ਕੇ ਪੰਜਾਬ ਪੁਲਿਸ ਲਗਾਤਾਰ ਚੌਕਸ ਹੈ। ਇਸੇ ਕੜੀ ਵਿਚ ਪੁਲਿਸ ਹਰ ਰੋਜ਼ ਗੈਂਗਸਟਰਾਂ ਵਿਰੁਧ ਕਾਰਵਾਈ ਕਰ ਰਹੀ ਹੈ। ਇਸੇ ਦੌਰਾਨ ਅੰਮ੍ਰਿਤਸਰ ‘ਚ ਪੁਲਿਸ ਨੇ ਇਕ ਹੋਰ ਐਨਕਾਊਂਟਰ ਕੀਤਾ ਹੈ। ਕੱਲ੍ਹ, ਪੁਲਿਸ ਨੇ ਦੋ ਨਸ਼ਾ ਤਸਕਰਾਂ ਜਗਤਾਰ ਸਿੰਘ ਅਤੇ ਅੰਗਰੇਜ਼ ਸਿੰਘ ਨੂੰ ਇੱਕ ਕਿਲੋਗ੍ਰਾਮ ਆਈਸ ਡਰੱਗ ਅਤੇ 1.40 ਲੱਖ ਰੁਪਏ ਦੀ
ਅੰਮ੍ਰਿਤਸਰ ‘ਚ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰ ਨਾਲ ਵੱਢਿਆ
- by Gurpreet Singh
- March 2, 2025
- 0 Comments
ਸੂਬੇ ਵਿੱਚ ਲੁੱਟਾਂ ਖੋਹਾਂ ਅਤੇ ਕਤਲ ਵਰਗੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅੰਮ੍ਰਿਤਸਰ ਦੇ ਗੁਰੂ ਨਾਨਕਪੁਰਾ ਇਲਾਕੇ ਵਿੱਚ ਝਗੜਾ ਨਿਪਟਾਉਣ ਗਏ ਇੱਕ ਨੌਜਵਾਨ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਇਸ ਦੌਰਾਨ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ ਗਿਆ। ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਹੁਣ ਇਸ ਘਟਨਾ
ਬਿਨ੍ਹਾਂ ਪੱਗ ਤੋਂ ਨੰਗੇ ਸਿਰ ਵਾਪਸ ਭਾਰਤ ਆਉਣ ਵਾਲਾ ਸਿੱਖ ਨੌਜਵਾਨ ਆਇਆ ਸਾਹਮਣੇ, ਕਿਹਾ- ਅਮਰੀਕੀ ਸੈਨਿਕਾਂ ਨੇ ਉਸਦੀ ਪੱਗ ਕੂੜੇਦਾਨ ਵਿੱਚ ਸੁੱਟ ਦਿੱਤੀ
- by Gurpreet Singh
- February 17, 2025
- 0 Comments
ਅੰਮ੍ਰਿਤਸਰ : ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ (Indians deported by the US ) ਵਿਚੋਂ ਸਿੱਖ ਨੌਜਵਾਨ ਨੂੰ ਬਿਨਾ ਪੱਗ ਤੋਂ ਨੰਗੇ ਸਿਰ ਵਾਪਸ ਭਾਰਤ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਸਿੱਖ ਨੌਜਵਾਨ ਦੀ ਪਛਾਣ ਸਾਹਮਣੇ ਆਈ ਹੈ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਬਿਨਾਂ ਪੱਗ ਬੰਨ੍ਹ ਕੇ ਜਾ ਰਿਹਾ ਇਹ ਨੌਜਵਾਨ ਮਨਦੀਪ ਹੈ। ਉਹ ਸ਼ਨੀਵਾਰ (15 ਫਰਵਰੀ)
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨਾਲ ਭਰਿਆ ਤੀਜਾ ਜਹਾਜ਼ ਅੰਮ੍ਰਿਤਸਰ ਹੋਇਆ ਲੈਂਡ
- by Gurpreet Singh
- February 17, 2025
- 0 Comments
ਅੰਮ੍ਰਿਤਸਰ : ਕੱਲ੍ਹ ਦੇਰ ਦੇਰ ਰਾਤ ਅਮਰੀਕਾ ਤੋਂ ਡਿਪੋਰਟ ਕੀਤੇ 112 ਹੋਰ ਭਾਰਤੀਆਂ ਨੂੰ ਲੈ ਕੇ ਅਮਰੀਕੀ ਫ਼ੌਜ ਦਾ ਜਹਾਜ਼ ਪਹੁੰਚਿਆ। ਅਮਰੀਕੀ ਹਵਾਈ ਸੈਨਾ ਦੇ ਸੀ-17 ਏ ਗਲੋਬਮਾਸਟਰ ਜਹਾਜ਼ ਵਿੱਚ 112 ਲੋਕ ਪਹੁੰਚ ਚੁੱਕੇ ਹਨ। ਇਨ੍ਹਾਂ ਵਿੱਚ ਹਰਿਆਣਾ ਦੇ 44 ਅਤੇ ਪੰਜਾਬ ਦੇ 31 ਲੋਕ ਸ਼ਾਮਲ ਹਨ। ਲਗਭਗ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ, ਇਹ