ਗੁਰੂ ਕੀ ਨਗਰੀ ਅੰਮ੍ਰਿਤਸਰ ‘ਚ ਹੋਣ ਜਾ ਰਹੀ ‘ਗੇਅ ਪਰੇਡ’
ਅੰਮ੍ਰਿਤਸਰ : 27 ਅਪ੍ਰੈਲ ਨੂੰ ਗੁਰੂ ਕਿ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਗੇਅ ਪਰੇਡ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦਾ ਆਯੋਜਨ ਕਰਨ ਵਾਲੀ ਸੰਸਥਾ ਨੇ ਇਸ ਨੂੰ ਪ੍ਰਾਈਡ ਮਾਰਚ ਦਾ ਨਾਂ ਦਿੱਤਾ ਹੈ ਪਰ ਇਸ ਨੂੰ ਲੈ ਕੇ ਅੰਮ੍ਰਿਤਸਰ ‘ਚ ਵਿਵਾਦ ਸ਼ੁਰੂ ਹੋ ਗਿਆ ਹੈ। ਸਿੱਖ ਅਤੇ ਨਿਹੰਗ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ
