ਅੰਮ੍ਰਿਤਸਰ ਦੇ ਘਰ ‘ਚ ਧਮਾਕਾ ਪਰ ਪੁਲਿਸ ਨੇ ਨਕਾਰੀ ਧਮਾਕਾ ਹੋਣ ਦੀ ਗੱਲ
ਅੰਮ੍ਰਿਤਸਰ ਵਿੱਚ ਏਅਰਪੋਰਟ ਰੋਡ ‘ਤੇ ਜੁਝਾਰ ਸਿੰਘ ਐਵੇਨਿਊ ਦੇ ਇੱਕ ਘਰ ਵਿੱਚ ਇੱਕ ਜ਼ੋਰਦਾਰ ਧਮਾਕਾ ਹੋ ਗਿਆ ਅਤੇ ਇਸਦੀ ਆਵਾਜ਼ ਇੰਨੀ ਤੇਜ਼ ਸੀ ਕਿ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਹਿਸ਼ਤ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਸੂਤਰਾਂ ਅਨੁਸਾਰ ਧਮਾਕਾ ਇੱਕ ਘਰ
