ਅੰਮ੍ਰਿਤਸਰ ‘ਚ NRI ਨੂੰ ਘਰ ‘ਚ ਵੜ ਕੇ ਗੋਲ਼ੀਆਂ ਨਾਲ ਭੁੰਨਿਆ, 5 ਮਹੀਨੇ ਪਹਿਲਾਂ ਮਿਲੀ ਸੀ ਧਮਕੀ
ਅੰਮ੍ਰਿਤਸਰ ਵਿੱਚ ਇੱਕ ਐਨਆਰਆਈ ਨੂੰ ਘਰ ਵਿੱਚ ਵੜ ਕੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ 7.30 ਵਜੇ ਦੇ ਕਰੀਬ ਦੋ ਨੌਜਵਾਨ ਅੰਮ੍ਰਿਤਸਰ ਦੇ ਦਬੁਰਜੀ ਦੇ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰ ਦੇ ਸਾਹਮਣੇ ਗੋਲ਼ੀਆਂ ਚਲਾ ਦਿੱਤੀਆਂ। ਫਿਲਹਾਲ ਪੀੜਤ ਜ਼ਖਮੀ ਹੈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਘਰ ਵਿੱਚ
