Punjab

ਅੰਮ੍ਰਿਤਸਰ NRI ਫਾਇਰਿੰਗ ਮਾਮਲਾ ਸੁਲਝਿਆ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਅੰਮ੍ਰਿਤਸਰ : ਪੁਲਿਸ ਨੇ ਅੰਮ੍ਰਿਤਸਰ ‘ਚ ਇਕ NRI ‘ਤੇ ਉਸ ਦੇ ਘਰ ‘ਚ ਦਾਖਲ ਹੋ ਕੇ ਗੋਲੀਬਾਰੀ ਕਰਨ ਦਾ ਮਾਮਲਾ ਸੁਲਝਾ ਲਿਆ ਹੈ। ਜ਼ਖ਼ਮੀ ਐਨਆਰਆਈ ਸੁਖਚੈਨ ਸਿੰਘ ਦੀ ਪਹਿਲੀ ਪਤਨੀ ਦੇ ਪਿਤਾ ਤੋਂ ਇਲਾਵਾ ਪੁਲਿਸ ਨੇ ਇਸ ਮਾਮਲੇ ਵਿੱਚ 4 ਹੋਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਜਿਸ ਨੇ ਹਮਲਾਵਰਾਂ ਦੀ ਮਦਦ ਕੀਤੀ ਸੀ। ਪੁਲਿਸ ਨੇ

Read More