ਅੰਮ੍ਰਿਤਸਰ ‘ਚ ਦਿੱਤਾ ਜਾਣਾ ਸੀ ਵੱਡੀ ਵਾਰਦਾਤ ਨੂੰ ਅੰਜਾਮ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਸਫਲਤਾ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਵਾਲੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਇਨ੍ਹਾਂ ਕੋਲੋ 2 ਪਿਸਤੌਲਾਂ, 8 ਜਿੰਦਾ ਰੌਂਦ ਵੀ ਬਰਾਮਦ ਕੀਤੇ ਹਨ। ਡੀਜੀਪੀ ਨੇ ਦੱਸਿਆ ਕਿ ਕੀਤੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ