ਪਹਿਲਗਾਮ ਹਮਲੇ ਮਗਰੋਂ ਅੰਮ੍ਰਿਤਸਰ ’ਚ ਸੈਲਾਨੀਆਂ ਦੀ ਆਮਦ ਘਟੀ
ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਪਿਛਲੇ ਦੋ ਦਿਨਾਂ ਤੋਂ ਅੰਮ੍ਰਿਤਸਰ ਵਿੱਚ ਸੈਲਾਨੀਆਂ ਦੀ ਆਮਦ ਘਟ ਗਈ ਹੈ। ਇਸ ਘਟਨਾ ਕਾਰਨ ਤੇ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਖ਼ਿਲਾਫ਼ ਕੀਤੇ ਫ਼ੈਸਲਿਆਂ ਮਗਰੋਂ ਲੋਕਾਂ ’ਚ ਡਰ ਦਾ ਮਾਹੌਲ ਬਣ ਗਿਆ ਹੈ। ਇਸ ਕਾਰਨ ਲੋਕਾਂ ਵੱਲੋਂ ਇੱਥੇ ਹੋਟਲਾਂ ਵਿੱਚ ਪਹਿਲਾਂ ਕੀਤੀ ਹੋਈ ਬੁਕਿੰਗ ਰੱਦ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ