ਅੰਮ੍ਰਿਤਸਰ ਮੰਦਿਰ ਦੇ ਬਾਹਰ ਧਮਾਕਾ, ਬਾਈਕ ਸਵਾਰ 2 ਨੌਜਵਾਨਾਂ ਨੇ ਸੁੱਟਿਆ ਵਿਸਫੋਟਕ
ਅੰਮ੍ਰਿਤਸਰ ਦੇ ਠਾਕੁਰਦੁਆਰਾ ਮੰਦਰ ‘ਤੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਗ੍ਰਨੇਡ ਨਾਲ ਹਮਲਾ ਕੀਤਾ। ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹੁਣ ਇਸ ਹਮਲੇ ਦਾ ਸੀਸੀਟੀਵੀ ਵੀਡੀਓ ਸਾਹਮਣੇ ਆਇਆ ਹੈ। ਸੀਸੀਟੀਵੀ ਵੀਡੀਓ ਦੇ ਆਧਾਰ ‘ਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਦੇ ਆਧਾਰ ‘ਤੇ ਪੁਲਿਸ ਨੇ ਮਾਮਲੇ