ਅੰਮ੍ਰਿਤਸਰ ਤੋਂ ਕਟੜਾ ਤੱਕ ਚੱਲੇਗੀ ਵੰਦੇ ਭਾਰਤ ਟ੍ਰੇਨ: ਪ੍ਰਧਾਨ ਮੰਤਰੀ ਮੋਦੀ ਅੱਜ ਦਿਖਾਉਣਗੇ ਹਰੀ ਝੰਡੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੰਗਲੁਰੂ ਤੋਂ ਡਿਜੀਟਲ ਮਾਧਿਅਮ ਰਾਹੀਂ ਅੰਮ੍ਰਿਤਸਰ ਤੋਂ ਮਾਤਾ ਵੈਸ਼ਨੋ ਦੇਵੀ ਕਟੜਾ ਤੱਕ ਜਾਣ ਵਾਲੀ ਨਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ। ਇਹ ਟ੍ਰੇਨ 11 ਅਗਸਤ 2025 ਤੋਂ ਆਮ ਲੋਕਾਂ ਲਈ ਸ਼ੁਰੂ ਹੋਵੇਗੀ ਅਤੇ ਮੰਗਲਵਾਰ ਨੂੰ ਛੱਡ ਕੇ ਹਫਤੇ ਦੇ ਸਾਰੇ ਦਿਨ ਚੱਲੇਗੀ। ਉੱਤਰੀ ਰੇਲਵੇ ਜ਼ੋਨ ਦੇ ਅਧੀਨ, ਇਹ ਹਾਈ-ਸਪੀਡ