ਬਰਨਾਲਾ ਦੇ ਨੌਜਵਾਨ ਅਮਨਦੀਪ ਸਿੰਘ ਰਵੀ ਨੇ ਪਿੰਡ ਵਿੱਚ ਪਈ ਆਪਣੀ ਕੀਮਤੀ ਜਗ੍ਹਾ ਮੁਸਲਿਮ ਭਾਈਚਾਰੇ ਨੂੰ ਮਸੀਤ ਬਨਾਉਣ ਲਈ ਦਾਨ ਕਰਕੇ ਭਾਈਚਾਰਕ ਏਕਤਾ ਦੀ ਮਿਸਾਲ ਪੈਦਾ ਕੀਤੀ ਹੈ।