ਪਾਕਿ ਚ ਪਹਿਲੀ ਵਾਰ ਸਿੱਖ ਜੋੜੇ ਨੂੰ ਮਿਲਿਆ ਆਨੰਦ ਕਾਰਜ ਰਜਿਸਟ੍ਰੇਸ਼ਨ ਸਰਟੀਫ਼ਿਕੇਟ
ਪਾਕਿਸਤਾਨ ਚ ਪਹਿਲੀ ਵਾਰ ਕਿਸੇ ਸਿੱਖ ਨੂੰ ਆਨੰਦ ਕਾਰਜ ਐਕਟ ਸਿੱਖ ਮੈਰਿਜ ਸਰਟੀਫ਼ਿਕੇਟ ਪ੍ਰਦਾਨ ਕੀਤਾ ਗਿਆ। ਖ਼ੈਬਰ ਪਖ਼ਤੂਨਖਵਾ ਸੂਬਾ ਸਰਕਾਰ ਤੋਂ ਮਾਨਤਾ ਹਾਸਲ ਇਹ ਪਹਿਲਾ ਸਰਟੀਫ਼ਿਕੇਟ ਪਿਸ਼ਾਵਰ ਸ਼ਹਿਰ ਦੇ ਨਿਵਾਸੀ ਗੁਰਪਾਲ ਸਿੰਘ ਤੇ ਉਨ੍ਹਾਂ ਦੀ ਪਤਨੀ ਹਰਮੀਤ ਕੌਰ ਨੂੰ ਨੇਬਰਹੁਡ ਕੌਂਸਲ ਟਾਊਨ ਵਨ ਦੇ ਅਧਿਕਾਰੀ ਉਬੈਦੁਰ ਰਹਿਮਾਨ ਨੇ ਸੌਂਪਿਆ। ਇਸ ਸਰਟੀਫ਼ਿਕੇਟ ਤੇ ਬਾਰਕੋਡ ਵੀ ਲਾਇਆ