ਆਨੰਦਪੁਰ ਸਾਹਿਬ ਰਾਹੀਂ ਜਾਣ ਵਾਲੇ ਲੋਕਾਂ ਦਾ ਸਫ਼ਰ ਹੋਵੇਗਾ ਆਸਾਨ
ਬਿਉਰੋ ਰਿਪੋਰਟ -ਹੁਣ ਚੰਡੀਗੜ੍ਹ ਜਾਂ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਆਨੰਦਪੁਰ ਸਾਹਿਬ ਰਾਹੀਂ ਜਾਣ ਵਾਲੇ ਲੋਕਾਂ ਦਾ ਸਫ਼ਰ ਆਸਾਨ ਹੋ ਜਾਵੇਗਾ। ਕੇਂਦਰ ਸਰਕਾਰ ਨੇ ਕੀਰਤਪੁਰ ਸਾਹਿਬ ਤੋਂ ਮਹਿਤਪੁਰ ਤੱਕ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ‘ਤੇ ਕੰਮ ਅਗਲੇ ਤਿੰਨ ਮਹੀਨਿਆਂ ਵਿੱਚ ਸ਼ੁਰੂ ਹੋ ਜਾਵੇਗਾ। ਇਹ ਦਾਅਵਾ ਪੰਜਾਬ