Punjab

ਸ਼੍ਰੀ ਅਨੰਦਪੁਰ ਸਾਹਿਬ ਦੀ ਨਗਰ ਕੌਂਸਲ ਆਜ਼ਾਦ ਉਮੀਦਵਾਰਾਂ ਦੇ ਹਿੱਸੇ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਨਗਰ ਕੌਂਸਲ ਸ਼੍ਰੀ ਅਨੰਦਪੁਰ ਸਾਹਿਬ ਤੋਂ ਚੋਣ ਨਤੀਜਾ ਬੇਹੱਦ ਹੈਰਾਨ ਕਰਨ ਵਾਲਾ ਹੈ। ਇੱਥੋਂ ਦੇ 13 ਵਾਰਡਾਂ ਦੇ ਆਏ ਨਤੀਜੇ ਵਿੱਚ ਕਿਸੇ ਵੀ ਵੱਡੀ ਪਾਰਟੀ ਦਾ ਉਮੀਦਵਾਰ ਜਿੱਤ ਹਾਸਿਲ ਨਹੀਂ ਕਰ ਸਕਿਆ। ਕਾਂਗਰਸ, ਬੀਜੇਪੀ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ ਤੇ 13

Read More
Punjab

ਲੰਗਰ ਦਾ ਘੁਟਾਲਾ ਕਰਨ ਵਾਲੇ ਮੁਲਾਜ਼ਮਾਂ ਖਿਲਾਫ ਪਰਚਾ ਦਰਜ ਹੋਵੇ, ਵਕੀਲਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ

‘ਦ ਖ਼ਾਲਸ ਬਿਊਰੋ:-  (ਆਨੰਦਪੁਰ ਸਾਹਿਬ) ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਲੰਗਰ ਬਿੱਲਾਂ ਦੇ ਘਪਲੇ ‘ਚ SGPC ਵੱਲ਼ੋਂ ਪੰਜ ਮੁਲਾਜ਼ਮਾਂ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਅੱਜ ਵਕੀਲਾਂ ਦੇ ਇੱਕ ਵਫਦ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਦਫਤਰ ਪਹੁੰਚੇ ਕੇ ਮੰਗ ਪੱਤਰ ਸੌਂਪਿਆਂ ਹੈ।ਵਕੀਲਾਂ ਨੇ ਲੰਗਰ ਘਪਲੇ ਦੇ ਮੁਲਾਜਮਾਂ ਖਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਜਥੇਦਾਰ ਨੂੰ

Read More