ਅਨਿਲ ਵਿਜ ਨੇ ਸਿਰ ਭੰਨਣ ਵਾਲੇ ਐੱਸਡੀਐੱਮ ਦਾ ਪਲੋਸਿਆ ਸਿਰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਬਾਅਦ ਹੁਣ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਸਾਨਾਂ ਦਾ ਸਿਰ ਭੰਨਣ ਦਾ ਹੁਕਮ ਦੇਣ ਵਾਲੇ ਐੱਸਡੀਐੱਮ ਦਾ ਗੋਲਮੋਲ ਬਿਆਨ ਨਾਲ ਬਚਾਅ ਕੀਤਾ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਰਨਾਲ ਮਾਮਲੇ ਦੀ ਜਾਂਚ ਕਰਵਾਉਣ ਲਈ ਤਿਆਰ ਹੈ। ਇਸ ਵਿੱਚ ਐੱਸਡੀਐੱਮ ਦਾ ਉਹ