ਸਿੱਧੂ ‘ਤੇ ਦੋਹਾਂ ਹੱਥਾਂ ਨਾਲ ਗੋ ਲੀਆਂ ਚਲਾਉਣ ਵਾਲੇ ਸੇਰਸਾ ਦੀ ਹੋਈ ਅਦਾਲਤ ਵਿੱਚ ਪੇਸ਼ੀ
ਖਾਲਸ ਬਿਊਰੋ:ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ ਅੱਜ ਮਾਨਸਾ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿ ਰਾਸਤ ਵਿੱਚ ਭੇਜ ਦਿੱਤਾ ਹੈ।ਇਸ ਤੋਂ ਪਹਿਲਾਂ ਇਹਨਾਂ ਦਾ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਤੇ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਜਿਸ ਤੋਂ ਬਾਅਦ ਅਦਾਲਤ ਨੇ ਇਹਨਾਂ ਨੂੰ ਦੋ ਹਫਤਿਆਂ ਲਈ