India International Punjab

ਅਮਰੀਕਾ ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਦੀ ਗ੍ਰਿਫ਼ਤਾਰੀ ’ਤੇ ਟਿੱਪਣੀ ਕਰਨ ਤੋਂ ਕੀਤਾ ਇਨਕਾਰ

ਬਿਉਰੋ ਰਿਪੋਰਟ: ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਲਾਰੈਂਸ ਬਿਸ਼ਨੋਈ ਦੇ ਭਰਾ ਅਤੇ ਕਈ ਅਪਰਾਧਿਕ ਮਾਮਲਿਆਂ ’ਚ ਦੋਸ਼ੀ ਅਨਮੋਲ ਬਿਸ਼ਨੋਈ ਨੂੰ ਅਮਰੀਕਾ ’ਚ ਨਜ਼ਰਬੰਦ ਕੀਤੇ ਜਾਣ ਦੀਆਂ ਖ਼ਬਰਾਂ ’ਤੇ ਪ੍ਰਤੀਕਿਰਿਆ ਦਿੱਤੀ ਹੈ। ਮੈਥਿਊ ਮਿਲਰ ਨੂੰ ਪੁੱਛਿਆ ਗਿਆ ਸੀ ਕਿ ਮੀਡੀਆ ਰਿਪੋਰਟਾਂ ਮੁਤਾਬਕ ਭਾਰਤੀ ਸੁਰੱਖਿਆ ਅਧਿਕਾਰੀ ਐਫਬੀਆਈ ਅਧਿਕਾਰੀਆਂ ਨਾਲ ਅਨਮੋਲ ਬਿਸ਼ਨੋਈ ਦੀ ਹਵਾਲਗੀ

Read More
India International

ਲਾਰੈਂਸ ਦਾ ਭਰਾ ਅਮਰੀਕਾ ’ਚ ਗ੍ਰਿਫ਼ਤਾਰ! ਸਲਮਾਨ ਦੇ ਘਰ ਗੋਲ਼ੀਬਾਰੀ ਦਾ ਮਾਸਟਰਮਾਈਂਡ, ਮੂਸੇਵਾਲਾ ਦੇ ਕਤਲ ’ਚ ਵੀ ਨਾਮਜ਼ਦ

ਬਿਉਰੋ ਰਿਪੋਰਟ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਦੀ ਅਮਰੀਕਾ ਵਿੱਚ ਗ੍ਰਿਫ਼ਤਾਰੀ ਦੀ ਖ਼ਬਰ ਆਈ ਹੈ। ਜਾਣਕਾਰੀ ਮੁਤਾਬਕ ਉਸ ਨੂੰ ਕੈਲੀਫੋਰਨੀਆ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਅਨਮੋਲ ’ਤੇ ਸਲਮਾਨ ਖ਼ਾਨ ਦੇ ਘਰ ਗੋਲ਼ੀਬਾਰੀ ਕਰਨ ਦਾ ਇਲਜ਼ਾਮ ਹੈ। ਫਿਲਹਾਲ ਦਿੱਲੀ ਅਤੇ ਮੁੰਬਈ ਪੁਲਿਸ ਨੇ ਅਜੇ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਖੁਫ਼ੀਆ ਏਜੰਸੀ

Read More
India Manoranjan Punjab

ਸਲਮਾਨ ਦੇ ਘਰ ਗੋਲ਼ੀ ਚਲਾਉਣ ਦੇ ਮਾਮਲੇ ’ਚ ਮੁੰਬਈ ਪੁਲਿਸ ਦਾ ਵੱਡਾ ਐਕਸ਼ਨ

ਮੁੰਬਈ ਪੁਲਿਸ ਨੇ 14 ਅਪ੍ਰੈਲ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੇ ਘਰ ਗੋਲੀ ਦੇ ਮਾਮਲੇ ਵਿੱਚ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਰਿਸ਼ਤੇਦਾਰ ਅਨਮੋਲ ਬਿਸ਼ਨੋਈ ਲਈ ਲੁੱਕਆਊਟ ਨੋਟਿਸ (LOC) ਜਾਰੀ ਕਰ ਦਿੱਤਾ ਹੈ। ਮੁੰਬਈ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਮੁੰਬਈ ਪੁਲਿਸ ਨੇ ਇਸ ਸਬੰਧੀ ਏਜੰਸੀਆਂ ਨਾਲ ਵੀ ਰਿਪੋਰਟ ਸਾਂਝੀ ਕੀਤੀ ਹੈ। ਅਨਮੋਲ

Read More