ਅਨਮੋਲ ਗਗਨ ਮਾਨ : ਗਾਇਕ ਤੋਂ ਮੰਤਰੀ ਬਣਨ ਤੱਕ ਦਾ ਸਫ਼ਰ…
ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੀ ਖਰੜ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਹਾਲ ਹੀ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਅਤੇ ਰਾਜਨੀਤੀ ਛੱਡਣ ਦਾ ਐਲਾਨ ਕਰਕੇ ਸੁਰਖੀਆਂ ਬਟੋਰੀਆਂ ਹਨ। ਅਨਮੋਲ, ਜੋ ਇੱਕ ਪ੍ਰਸਿੱਧ ਪੰਜਾਬੀ ਗਾਇਕਾ ਅਤੇ ਸਾਬਕਾ ਮਿਸ ਮੋਹਾਲੀ ਵਜੋਂ ਜਾਣੀ ਜਾਂਦੀ ਹੈ, ਨੇ ਆਪਣੀ ਗਾਇਕੀ ਅਤੇ ਮਾਡਲਿੰਗ