Punjab

ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਕਿਸੇ ਵੇਲੇ ਵੀ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ।ਹਾਲਾਂਕਿ ਖਬਰਾਂ ਇਹ ਵੀ ਆ ਰਹੀਆਂ ਹਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ਉੱਤੇ ਕਾਂਗਰਸ ਹਾਈਕਮਾਂਡ ਨੇ ਮੋਹਰ ਲਾ ਦਿੱਤੀ ਹੈ ਤੇ ਇਸਦਾ ਰਸਮੀ ਐਲਾਨ ਹੋਣਾ ਬਾਕੀ ਹੈ। ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦਾ

Read More