Punjab Religion

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਾਲ 2025-26 ਲਈ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਬਜਟ ਇਜਲਾਸ ਦੀ ਇਕੱਤਰਤਾ ਸ.ਤੇਜਾ ਸਿੰਘ ਸਮੁੰਦਰੀ ਹਾਲ, ਸ਼੍ਰੀ ਅੰਮ੍ਰਿਤਸਰ ਵਿਖੇ ਹੋਈ। ਬਜਟ ਪੇਸ਼ ਕਰਨ ਤੋਂ ਪਹਿਲਾਂ ਪੰਜ ਵਾਰ ਮੂਲ ਮੰਤਰ ਦਾ ਜਾਪ ਕੀਤਾ ਗਿਆ ਅਤੇ ਬਜਟ ਦੀ ਸ਼ੁਰੂਆਤ ਵਿੱਚ ਵਿਛੜ ਚੁੱਕੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

Read More