Punjab

ਆਪ ਦੇ ਇੱਕ ਹੋਰ ਆਗੂ ਨੇ ਦਿੱਤਾ ਅਸਤੀਫ਼ਾ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਡਾਕਟਰ ਵਿੰਗ ਦੇ ਸੰਯੁਕਤ ਸਕੱਤਰ ਡਾ. ਰਮਨਦੀਪ ਸਿੰਘ ਜੈਤੋ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਡਾਕਟਰ ਰਮਨਦੀਪ ਸਿੰਘ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ

Read More