India Punjab

ਸਿੰਘੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਹੋਈ ਮੌ ਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੰਘੂ ਬਾਰਡਰ ਤੋਂ ਇੱਕ ਬਹੁਤ ਹੀ ਦਰਦ ਨਾਕ ਖ਼ਬਰ ਸਾਹਮਣੇ ਆਈ ਹੈ। ਸਿੰਘੂ ਬਾਰਡਰ ‘ਤੇ ਇੱਕ ਕਿਸਾਨ ਦੀ ਮੌ ਤ ਹੋ ਗਈ ਹੈ। ਮ੍ਰਿ ਤਕ ਕਿਸਾਨ ਗੁਰਪ੍ਰੀਤ ਸਿੰਘ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਰੁੜਕੀ ਦਾ ਰਹਿਣ ਵਾਲਾ ਹੈ। ਗੁਰਪ੍ਰੀਤ ਸਿੰਘ ਦੀ ਉਮਰ ਮਹਿਜ਼ 45 ਸਾਲ ਹੈ ਜੋ ਕਿ ਕਿਸਾਨ

Read More