Punjab

ਮਾਨਸਾ ‘ਚ ਇੱਕ ਹੋਰ ਕਿ ਸਾਨ ਨੇ ਦਿੱਤੀ ਆਪਣੀ ਜਾਨ

‘ਦ ਖ਼ਾਲਸ ਬਿਊਰੋ : ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਕਰਜ਼ੇ ਤੋਂ ਪਰੇਸ਼ਾਨ ਇੱਕ 28 ਸਾਲਾ ਨੌਜਵਾਨ ਨੇ ਨਹਿਰ ਵਿੱਚ ਛਾਲ ਮਾ ਰ ਕੇ ਖੁਦ ਕੁਸ਼ੀ ਕਰ ਲਈ ਹੈ। ਪਰਿਵਾਰ ਅਤੇ ਕਿਸਾਨ ਜਥੇਬੰਦੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਜੋਤ ਸਿੰਘ ਕਰੀਬ ਤਿੰਨ ਏਕੜ ਜ਼ਮੀਨ ਦਾ ਮਾਲਸ ਸੀ। ਪਿਛਲੇ ਸਮੇਂ ਨਰਮੇ ਦੀ ਫਸਲ ਉੱਤੇ ਗੁਲਾਬੀ ਸੁੰਡੀ

Read More