ਲਗਾਤਾਰ ਦੂਜੀ ਵਾਰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਬਣੇ ਐਂਥਨੀ ਅਲਬਾਨੀਜ਼
ਐਂਥਨੀ ਅਲਬਾਨੀਜ਼ ਨੂੰ ਲਗਾਤਾਰ ਦੂਜੀ ਵਾਰ ਆਸਟ੍ਰੇਲੀਆ ਦਾ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਉਹ ਪਿਛਲੇ 21 ਸਾਲਾਂ ਵਿਚ ਅਜਿਹੀ ਜਿੱਤ ਦਰਜ ਕਰਨ ਵਾਲੇ ਪਹਿਲੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ। ਲੇਬਰ ਪਾਰਟੀ ਨੇ 89 ਸੀਟਾਂ ਜਿੱਤੀਆਂ ਹਨ, ਜਦੋਂ ਕਿ ਵਿਰੋਧੀ ਲਿਬਰਲ-ਨੈਸ਼ਨਲ ਗੱਠਜੋੜ ਨੇ 36 ਸੀਟਾਂ ਜਿੱਤੀਆਂ ਹਨ। ਚੋਣ