Anti Corruption Helpline ਜਾਰੀ ਹੋਈ ਨੂੰ ਹੋਇਆ ਇੱਕ ਸਾਲ ਪੂਰਾ, CM ਮਾਨ ਨੇ ਕੀਤੀ ਲੋਕਾਂ ਨੂੰ ਆਹ ਅਪੀਲ
ਚੰਡੀਗੜ੍ਹ : Anti Corruption Helpline (9501200200) ਤਹਿਤ ਹੁਣ ਤੱਕ 300 ਤੋਂ ਜ਼ਿਆਦਾ ਅਫ਼ਸਰਾਂ-ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਤੇ ਉਹਨਾਂ ਖਿਲਾਫ਼ ਕਾਰਵਾਈ ਹੋ ਰਹੀ ਹੈ। ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਦਿੱਤੀ ਹੈ ਤੇ ਕਿਹਾ ਹੈ ਕਿ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਨਹੀਂ ਬਖ਼ਸ਼ਿਆ ਜਾਵੇਗਾ। ਆਪਣੇ ਵੀਡੀਓ ਸੰਦੇਸ਼ ਵਿੱਚ ਮਾਨ ਨੇ ਕਿਹਾ