ਮੁੱਖ ਮੰਤਰੀ ਨੇ ਐਂਟੀ ਨਾਰਕੋਟਿਸਕ ਟਾਸਕ ਫੋਰਸ ਦੀ ਇਮਾਰਤ ਦਾ ਕੀਤਾ ਉਦਘਾਟਨ
ਬਿਊਰੋ ਰਿਪੋਰਟ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਨਸ਼ਿਆਂ ਖਿਲਾਫ ਬਣਾਈ ਐਂਟੀ ਨਾਰਕੋਟਿਸਕ ਟਾਸਕ ਫੋਰਸ (Anti-Narcotics Task Force) ਦੀ ਇਮਾਰਤ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਨਸ਼ਿਆਂ ਖਿਲਾਫ ਲਗਾਤਾਰ ਲੜਾਈ ਲੜ ਰਿਹਾ ਹੈ। ਪਿਛਲੇ ਕਈ ਮਹਿਨਿਆਂ ਤੋਂ ਨਸ਼ਾ ਤਸਕਰਾਂ ਨੂੰ ਫੜ ਕੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ