India Punjab

ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਦੀ ਸਪੀਕਰ ਨੂੰ ਕੀਤੀ ਸ਼ਿਕਾਇਤ, ਅਨੁਰਾਗ ਠਾਕੁਰ ਦਾ ਭਾਸ਼ਣ ਸੋਸ਼ਲ ਮੀਡੀਆ ਤੇ ਪਾਉਣ ਦਾ ਕੀਤਾ ਵਿਰੋਧ

ਜਲੰਧਰ (Jalandhar) ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Charanjeet Singh Channi) ਨੇ ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ (Anurag Thakur) ਦੀ ਟਿੱਪਣੀ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਵਿਸ਼ੇਸ਼ ਅਧਿਕਾਰ ਦੇ ਉਲੰਘਣ ਦਾ ਨੋਟਿਸ ਭੇਜਿਆ ਹੈ। ਇਸ ਨੋਟਿਸ ਵਿੱਚ ਚੰਨੀ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ

Read More
India

ਪਹਿਲਵਾਨਾਂ ਦੀ ਮੰਗ ਪੂਰੀ ਹੋਈ,ਜਾਂਚ ਪੂਰੀ ਹੋਣ ਦਿੱਤੀ ਜਾਵੇ: ਅਨੁਰਾਗ ਠਾਕੁਰ

ਦਿੱਲੀ : ਜੰਤਰ-ਮੰਤਰ ਵਿਖੇ ਚੱਲ ਰਹੇ ਪਹਿਲਵਾਨਾਂ  ਦੇ ਚੱਲ ਰਹੇ ਧਰਨੇ ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਬਿਆਨ ਆਇਆ ਹੈ।ਉਹਨਾਂ ਨੇ ਪਹਿਲਵਾਨਾਂ ਨੂੰ ਜਾਂਚ ਪੂਰੀ ਹੋ ਲੈਣ ਦੇਣ ਦੀ ਅਪੀਲ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਨੁਰਾਗ ਠਾਕੁਰ ਨੇ ਕਿਹਾ ਕਿ ਜਿੱਥੋਂ ਤੱਕ ਖਿਡਾਰੀਆਂ ਦੀਆਂ ਮੰਗਾਂ ਦਾ ਸਵਾਲ ਹੈ ਤਾਂ ਮੈਂ ਇਹ ਕਹਾਂਗਾ ਕਿ

Read More
India Punjab

ਕੇਂਦਰੀ ਮੰਤਰੀ ਦੇ ਇਲਜ਼ਾਮਾਂ ਦਾ ਆਪ ਵੱਲੋਂ ਜੁਆਬ, ਕੰਗ ਬੋਲੇ ਪਹਿਲਾਂ ਆਪਣੀ ਪੀੜੀ ਥੱਲੇ ਸੋਟਾ ਫੇਰਨ ਅਨੁਰਾਗ ਠਾਕੁਰ

ਚੰਡੀਗੜ੍ਹ : ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਪੰਜਾਬ ਸਰਕਾਰ ਦੇ ਵਿਰੋਧ ‘ਚ ਦਿੱਤੇ ਗਏ ਬਿਆਨ ‘ਤੇ ਪਲਟਵਾਰ ਕੀਤਾ ਹੈ ਕਿ ਪੰਜਾਬ ਦੀ ਆਪ ਸਰਕਾਰ ਦੇ ਜਿਸ ਵੀ ਮੰਤਰੀ ‘ਤੇ ਸਵਾਲ ਖੜੇ ਹੋਏ ਹਨ,ਉਸ ‘ਤੇ ਕਾਰਵਾਈ ਹੋਈ ਹੈ ਤੇ ਬਰਖ਼ਾਸਤ ਕੀਤਾ ਗਿਆ ਹੈ। ਕੰਗ ਨੇ ਕੇਂਦਰੀ ਮੰਤਰੀ ਅੱਗੇ ਸਵਾਲ

Read More
India

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਆਪ ‘ਤੇ ਨਿਸ਼ਾਨਾ,ਲਾਏ ਵੱਡੇ ਇਲਜ਼ਾਮ

ਜਲੰਧਰ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਜਲੰਧਰ ਵਿੱਖੇ ਕੀਤੀ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਪੰਜਾਬ ਦੀ ਆਪ ਸਰਕਾਰ ‘ਤੇ ਨਿਸ਼ਾਨੇ ਲਾਏ ਹਨ।  ਉਹਨਾਂ ਕਿਹਾ ਹੈ ਕਿ ਆਪ ਦੇ ਮੰਤਰੀਆਂ ਦੀਆਂ ਜਿਸ ਤਰਾਂ ਦੀਆਂ ਵੀਡੀਓ ਸਾਹਮਣੇ ਆਈਆਂ ਹਨ,ਬੜੇ ਹੀ ਸ਼ਰਮ ਦੀ ਗੱਲ ਹੈ। ਉਹਨਾਂ ਆਪ ਦੇ ਮੰਤਰੀਆਂ ‘ਤੇ ਪੈਸੇ ਖਾਣ ਦਾ ਇਲਜ਼ਾਮ ਲਗਾਇਆ ਹੈ ਤੇ

Read More