India Punjab

ਨਾਰਾਜ਼ NHAI ਨੂੰ ਮਨਾਉਣ ਲਈ ਪੱਬਾਂ ਭਾਰ ਹੋਈ ਪੰਜਾਬ ਸਰਕਾਰ! 37 ਹਾਈਵੇ ਪ੍ਰੋਜੈਕਟਾਂ ਲਈ ਦਿੱਤੀ 113 ਏਕੜ ਵਾਧੂ ਜ਼ਮੀਨ

ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੂੰ 113 ਏਕੜ ਵਾਧੂ ਜ਼ਮੀਨ ਦਿੱਤੀ ਹੈ। ਇਹ ਜ਼ਮੀਨ NHAI ਦੇ 37 ਹਾਈਵੇ ਪ੍ਰੋਜੈਕਟਾਂ ਨੂੰ ਮੁੜ ਸੁਰਜੀਤ ਕਰਨ ਵਾਸਤੇ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੀ ਤਿੱਖੀ ਪ੍ਰਤੀਕਿਰਿਆ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਕੇਂਦਰੀ ਪ੍ਰੋਜੈਕਟਾਂ ਵਾਸਤੇ ਜ਼ਮੀਨ ਐਕੁਆਇਰ

Read More
Punjab

ਪੰਜਾਬ ਦੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿੱਢੀ ਜਾਵੇਗੀ ਵਿਸ਼ੇਸ਼ ਮੁਹਿੰਮ! ਸ਼ਹਿਰਾਂ ’ਚੋਂ ਕੂੜੇ ਦੇ ਢੇਰ ਹਟਾਉਣ ਦੇ ਹੁਕਮ

ਚੰਡੀਗੜ੍ਹ: ਪੰਜਾਬ ਨੂੰ ਸਾਫ-ਸੁਥਰਾ ਅਤੇ ਕੂੜਾ ਰਹਿਤ ਬਣਾਉਣ ਅਤੇ ਸ਼ੁੱਧ ਵਾਤਾਵਰਣ ਰੱਖਣ ਦੀ ਵਚਨਬੱਧਤਾ ਤਹਿਤ ਅੱਜ ਸੂਬੇ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸ਼ਹਿਰਾਂ ਤੇ ਕਸਬਿਆਂ ਵਿੱਚ ਇਸ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਦੀ ਸਫ਼ਾਈ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਸਾਡੇ ਸ਼ਹਿਰ ਵਾਸੀਆਂ ਨੂੰ ਸਾਫ ਚੌਗਿਰਦਾ

Read More
India Punjab

ਪੰਜਾਬ ’ਚ NHAI ਠੇਕੇਦਾਰਾਂ ਨੂੰ ਧਮਕੀਆਂ! ਭੂ-ਮਾਫੀਆ ’ਤੇ ਇਲਜ਼ਾਮ, ਡੀਜੀਪੀ ਨੂੰ ਤੁਰੰਤ FIR ਦੇ ਹੁਕਮ

ਚੰਡੀਗੜ੍ਹ: ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ (NHAI) ਦੇ ਠੇਕੇਦਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਅੰਮ੍ਰਿਤਸਰ ਤੋਂ ਕਟੜਾ ਐਕਸਪ੍ਰੈਸ ਦਾ ਨਿਰਮਾਣ ਕਰ ਰਹੇ ਠੇਕੇਦਾਰਾਂ ਨੂੰ ਮਿਲੀ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਡੀਜੀਪੀ ਨੂੰ ਤੁਰੰਤ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ

Read More
Punjab

ਮੁੱਖ ਸਕੱਤਰ ਵੱਲੋਂ ਡੀਸੀ,s ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਿਦਾਇਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਮੁੱਖ ਸਕੱਤਰ ਜਲ ਸਰੋਤ ਨੇ ਦੱਸਿਆ ਕਿ

Read More
Punjab

ਮਾਨਸੂਨ ਸੀਜ਼ਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ! ਹੜ੍ਹਾਂ ਦੀ ਰੋਕਥਾਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਮਾਨਸੂਨ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਬੰਧਿਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਹੜ੍ਹਾਂ ਦੀ ਰੋਕਥਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਮੌਨਸੂਨ ਸੀਜ਼ਨ ਦੌਰਾਨ ਕਿਸੇ

Read More