ਜਲੰਧਰ ਦੇ ਸਕੂਲ ’ਚ ਪਈਆਂ ਭਾਜੜਾਂ, APJ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਪੰਜਾਬ ਵਿੱਚ ਸਕੂਲਾਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਹਾਲੇ ਵੀ ਜਾਰੀ ਹੈ। ਅੱਜ ਜਲੰਧਰ ਦੇ ਏਪੀਜੇ ਸਕੂਲ ਨੂੰ ਵੀਰਵਾਰ ਸਵੇਰੇ 9:30 ਵਜੇ ਦੇ ਕਰੀਬ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਸਕੂਲ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕਰਕੇ ਜਵਾਬ ਦਿੱਤਾ, ਜਿਸ ਤੋਂ ਬਾਅਦ ਇੱਕ ਟੀਮ ਮੌਕੇ ‘ਤੇ ਪਹੁੰਚੀ ਅਤੇ ਸਾਵਧਾਨੀ ਵਜੋਂ ਪੂਰੇ ਕੈਂਪਸ ਨੂੰ ਖਾਲੀ
