India Punjab

ਪੰਜਾਬ ਦੇ ਤਿੰਨ ਮੰਤਰੀਆਂ ਨੇ ਪ੍ਰੈਸ ਸਾਹਮਣੇ ਆ ਕੇ ਕੇਂਦਰ ਸਰਕਾਰ ਤੇ ਲਗਾਇਆ ਵੱਡਾ ਇਲਜ਼ਾਮ

ਬਿਊਰੋ ਰਿਪੋਰਟ – ਆਮ ਆਦਮੀ ਪਾਰਟੀ  ਦੇ ਚਾਰ ਵੱਡੇ ਲੀਡਰ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈ.ਟੀ.ਓ, ਲਾਲ ਚੰਦ ਕਟਾਰੂਚੱਕ ਅਤੇ ਪਵਨ ਕੁਮਾਰ ਟੀਨੂੰ ਨੇ ਪ੍ਰੈਸ ਕਾਨਫਰੰਸ ਕਰ ਭਾਜਪਾ ਤੇ ਸੰਵਿਧਾਨ ਵਿੱਚੋਂ ਰਾਖਵਾਕਰਨ ਨੂੰ ਖਤਮ ਕਰਨ ਦਾ ਦੋਸ਼ ਲਗਾਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ

Read More
India

ਆਮ ਆਦਮੀ ਪਾਰਟੀ ਨੇ ਜੰਮੂ ਕਸ਼ਮੀਰ ਚੋਣਾਂ ਦੀ ਖਿੱਚੀ ਤਿਆਰੀ! ਪੰਜਾਬ ਵਾਂਗ ਦਿੱਤੀਆਂ ਗਰੰਟੀਆਂ

ਆਮ ਆਦਮੀ ਪਾਰਟੀ (APP) ਨੇ ਹੁਣ ਜੰਮੂ ਕਸ਼ਮੀਰ (Jammu-Kashmir) ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਹੁਣ ਹਰ ਸੂਬੇ ਵਿੱਚ ਪੈਰ ਪਸਾਰੇ ਜਾ ਰਹੇ ਹਨ। ਇਸ ਸਬੰਧੀ ਦਿੱਲੀ ਦੇ ਖੁਰਾਕ ਮੰਤਰੀ ਇਮਰਾਨ ਹੁਸੈਨ ਨੇ ਕਿਹਾ ਕਿ ਪਾਰਟੀ ਆਪਣੀ ਪੂਰੀ ਤਾਕਤ ਨਾਲ ਜੰਮੂ ਕਸ਼ਮੀਰ ਦੀਆਂ ਚੋਣਾਂ ਲੜੇਗੀ। ਉਨ੍ਹਾਂ ਜੰਮੂ ਕਸ਼ਮੀਰ ਦੀ

Read More
Punjab

ਜਲੰਧਰ ਚੋਣ ਜਿੱਤਣ ਲਈ ਆਪ ਸਰਕਾਰ ਲੈ ਰਹੀ ਗੈਂਗਸਟਰ ਦਾ ਸਹਾਰਾ – ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਪ ਸਰਕਾਰ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ਲਈ ਸਾਰੇ ਕਾਨੂੰਨ ਛਿੱਕੇ ਟੰਗ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਰ ਫਰੰਟ ਉੱਤੇ ਫੇਲ ਹੋ ਗਈ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਾਲੀ ਸਰਕਾਰ ਨੇ ਪੰਜਾਬ ਨੂੰ ਗੰਧਲਾ ਪੰਜਾਬ ਬਣਾ ਕੇ

Read More
Punjab

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, ਉਮੀਦਵਾਰ ਆਪ ‘ਚ ਸ਼ਾਮਲ

ਜਲੰਧਰ ਪੱਛਮੀ ਸੀਟ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਕੌਰ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਮੁੱਖ ਮੰਤਰੀ ਨੇ ਕਿਹਾ

Read More
Punjab

ਪੰਜਾਬ ਮੰਤਰੀ ਮੰਡਲ ਚ ਨਹੀਂ ਹੋਵੇਗਾ ਫੇਰਬਦਲ : ਹਰਚੰਦ ਬਰਸਟ

ਪੰਜਾਬ (Punjab) ਵਿੱਚ ਆਮ ਆਦਮੀ ਪਾਰਟੀ (AAP) ਸਿਰਫ 3 ਸੀਟਾਂ ਹੀ ਜਿੱਤ ਸਕੀ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 13-0 ਦਾ ਨਾਅਰਾ ਦਿੱਤਾ ਗਿਆ ਸੀ, ਜੋ ਪੂਰੀ ਤਰ੍ਹਾਂ ਫਲਾਪ ਸਾਬਤ ਹੋਇਆ ਹੈ। ਇਸ ਤੋਂ ਬਾਅਦ ਚਰਚਾਵਾਂ ਚੱਲ ਰਹੀਆਂ ਸਨ ਕਿ ਮੰਤਰੀ ਮੰਡਲ ਵਿੱਚ ਫੇਰਬਦਲ ਹੋ ਸਕਦਾ ਹੈ। ਪਰ ਹੁਣ ਆਮ ਆਦਮੀ ਪਾਰਟੀ ਵੱਲੋਂ ਮਿਲੀ

Read More
Punjab

ਪੰਜਾਬੀ ਪੰਜਾਬ ‘ਚ ਹੋ ਜਾਣਗੇ ਘੱਟ ਗਿਣਤੀ, ਨਹੀਂ ਬਣਾ ਰਹੀ ਮਾਨ ਸਰਕਾਰ ਕਾਨੂੰਨ, ਕਿਉਂ ਡਰ ਰਹੀ ਮਾਨ ਸਰਕਾਰ

ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਪ੍ਰਵਾਸੀ ਮਜਦੂਰਾਂ ਸਬੰਧੀ ਬਿਆਨ ਦੀ ਭਾਂਵੇ ਕਿ ਨਰਿੰਦਰ ਮੋਦੀ, ਭਗਵੰਤ ਮਾਨ ਅਤੇ ਕਾਂਗਰਸ ਪਾਰਟੀ ਦੇ ਕਈ ਲੀਡਰਾਂ ਨੇ ਨਿੰਦਾ ਕੀਤੀ ਸੀ ਪਰ ਉਹ ਹੁਣ ਵੀ ਇਸ ਬਿਆਨ ‘ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਉਹ ਐਚਪੀ ਟੈਨੈਂਸੀ ਐਕਟ 1972 ਦੇ ਮੁਤਾਬਕ ਪੰਜਾਬ ਵਿੱਚ ਇੱਕ ਕਾਨੂੰਨ

Read More
India

ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦੀ ਵੀਡੀਓ ਆਈ ਸਾਹਮਣੇ, ਕੇਜਰੀਵਾਲ ਨੇ ਸਾਰੇ ਪ੍ਰੋਗਰਾਮ ਕੀਤੇ ਰੱਦ

ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਵਿੱਚ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਅਤੇ ਕੁੱਟਮਾਰ ਦੀ ਵੀਡੀਓ ਸਾਹਮਣੇ ਆਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਮੁੱਖ ਮੰਤਰੀ ਨਿਵਾਸ ਨਾਲ ਸਬੰਧਤ ਹੈ। ਇਸ ਵੀਡੀਓ ਵਿੱਚ ਲੜਾਈ ਤੋਂ ਬਾਅਦ

Read More
India

ਸਭ ਤੋਂ ਭਰੋਸੇਮੰਦ ਸਾਥੀ ਵੱਲੋਂ ਕੇਜਰੀਵਾਲ ਖਿਲਾਫ਼ ਖੁੱਲ ਕੇ ਬਗਾਵਤ ਦਾ ਐਲਾਨ! ਦਿੱਲੀ ਪੁਲਿਸ ‘ਚ ਸ਼ਿਕਾਇਤ ਦਰਜ!

ਬਿਉਰੋ ਰਿਪੋਰਟ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੇ ਖੱਬੇ ਹੱਥ ਸਵਾਤੀ ਮਾਲੀਵਾਲ (Swati Maliwal) ਨੇ ਸੱਜੇ ਹੱਥ ਬਿਭਵ ਕੁਮਾਰ ਖਿਲਾਫ ਖੁੱਲ ਕੇ ਮੋਰਚਾ ਖੋਲ ਦਿੱਤਾ ਹੈ। ਮੁੱਖ ਮੰਤਰੀ ਦੇ ਘਰ ਆਪਣੇ ਨਾਲ ਬਿਭਵ ਕੁਮਾਰ ਵੱਲੋਂ ਕੀਤੀ ਗਈ ਬਦਸਲੂਕੀ ਅਤੇ ਕੁੱਟਮਾਰ ਦੇ ਖਿਲਾਫ ਸਵਾਤੀ ਨੇ ਤੀਜੇ ਦਿਨ ਆਪਣੇ ਬਿਆਨ

Read More
India

ਸੰਜੇ ਸਿੰਘ ਨੇ ਮੰਨਿਆ, ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ

ਆਮ ਆਦਮੀ ਪਾਰਟੀ (AAP) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (SWATII MALIWAL) ਮਾਮਲੇ ਵਿੱਚ ਰਾਜ ਸਭਾ ਮੈਂਬਰ ਸੰਜੇ ਸਿੰਘ (Sanjay Singh) ਨੇ ਮੰਨਿਆ ਕਿ ਉਨ੍ਹਾਂ ਨਾਲ ਬਦਸਲੂਕੀ ਹੋਈ ਹੈ। ਸੰਜੇ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਵਾਤੀ ਮਾਲੀਵਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਗਈ ਸੀ। ਸਵਾਤੀ ਮਾਲੀਵਾਲ ਉੱਥੇ

Read More