Punjab

ਆਮ ਆਦਮੀ ਪਾਰਟੀ ਦੇ ਵਫਦ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ! ਕੀਤੀ ਖਾਸ ਅਪੀਲ, ਡੱਲੇਵਾਲ ਨੇ ਕੀਤਾ ਇਨਕਾਰ

ਬਿਉਰੋ ਰਿਪੋਰਟ – ਢਾਬੀ ਗੁੱਜਰਾਂ ਬਾਰਡਰ ’ਤੇ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਅੱਜ ਸਰਕਾਰ ਵਾਲੇ ਪਾਸਿਉਂ ਛੇ ਮੰਤਰੀ ਢਾਬੀ ਗੁੱਜਰਾਂ ਪਹੁੰਚੇ। ਉਨ੍ਹਾਂ ਵੱਲੋਂ ਇੱਕ ਮਹੀਨੇ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ

Read More
Punjab

ਪੰਜਾਬ ‘ਚ ਹੋਇਆ ਇੰਨੇ ਕਰੋੜ ਦਾ ਨਿਵੇਸ਼! ਆਪ ਲੀਡਰ ਨੀਲ ਗਰਗ ਨੇ ਵਪਾਰੀਆਂ ਨੂੰ ਦਿੱਤੀਆਂ ਸਹੂਲਤਾਂ ਦੀ ਜਾਣਕਾਰੀ ਕੀਤੀ ਸਾਂਝੀ

ਆਮ ਆਦਮੀ ਪਾਰਟੀ (APP) ਦੇ ਸੀਨੀਅਰ ਲੀਡਰ ਅਤੇ ਬੁਲਾਰੇ ਨੀਲ ਗਰਗ (Neel Garg) ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਪੰਜਾਬ ਵਿੱਚ ਵਪਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ, ਉਦਯੋਗਪਤੀਆਂ ਲਈ ਲਗਾਤਾਰ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵਪਾਰੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਉਨ੍ਹਾਂ

Read More
India Lok Sabha Election 2024 Punjab

‘ਆਪ’ ਨੇ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਕੀਤੀ ਜਾਰੀ

ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ‘ਆਪ’ ਵੱਲੋਂ ਅੱਜ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਲਈ ਆਪਣੇ ਸਟਾਰ ਪ੍ਰਚਾਰਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਨੇ ਕੁੱਲ 40 ਲੀਡਰਾਂ ਨੂੰ ਪੰਜਾਬ ਵਿੱਚ ਪ੍ਰਚਾਰ ਕਰਨ ਦਾ ਜਿੰਮਾ ਸੌਂਪਿਆ ਹੈ। ਜਾਰੀ ਇਸ ਲਿਸਟ ਵਿੱਚ ਅਰਵਿੰਦ ਕੇਜਰੀਵਾਲ ਅਤੇ

Read More