Punjab

ਆਪ’ ਵਿਧਾਇਕ ਦੇ ਬੇਟੇ ਦੇ ਵਿਆਹ ‘ਤੇ ਹੋਈ ਲੜਾਈ, ਜ਼ਖ਼ਮੀ ਹਸਪਤਾਲ ਦਾਖਲ

ਬਿਉਰੋ ਰਿਪੋਰਟ – ਲੁਧਿਆਣਾ ਦੇ ਹਲਕਾ ਗਿੱਲ ਤੋਂ ‘ਆਪ’ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਪੁੱਤਰ ਦੇ ਵਿਆਹ ‘ਤੇ ਵਿਵਾਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬਲਾਕ ਪ੍ਰਧਾਨ ਸਾਹਿਬਜੀਤ ਸਿੰਘ ਉਰਫ ਸਾਬੀ ‘ਤੇ ਕੁਝ ਨੌਜਵਾਨਾ ਨੇ ਹਮਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਹਥਿਆਰਾਂ ਨਾਲ ਲੈਸ ਸਨ। ਇਸ ਹਮਲੇ ਵਿੱਚ ਸਾਹਿਬਜੀਤ

Read More
Lok Sabha Election 2024 Punjab

ਕੈਪਟਨ ਦੇ ਮੋਤੀ ਮਹਿਲ ‘ਚ ਅਬਦਾਲੀ ਦਾ ਝੰਡਾ’! ‘ਸੁਖਬੀਰ ਦੇ ਸੁਖਵਿਲਾਸ ‘ਚ ਬਣੇਗਾ ਸਕੂਲ’! ‘ਮੈਂ ਤਾਂ ਪਾਠ ਰੱਖਿਆ ਫਿਰ ਅੰਦਰ ਵੜਿਆ’!

ਪਟਿਆਲਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ.ਬਲਬੀਰ ਸਿੰਘ ਦੇ ਹੱਕ ਵਿੱਚ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਤਿੱਖੇ ਹਮਲੇ ਕੀਤੇ। ਸੀਐੱਮ ਮਾਨ ਨੇ ਕਿਹਾ ਅਮਰਿੰਦਰ ਸਿੰਘ ਦਾ ਦਾਦਾ ਆਲਾ ਸਿੰਘ ਸਿੱਧੂ ਹਾਈਵੇਅ ਰਾਬਰ ਸੀ। ਉਹ ਰਾਹਗੀਰਾਂ ਨੂੰ ਲੁੱਟਦਾ ਸੀ, ਸਰਹੰਦ ਅਤੇ ਸ਼ੇਰਸ਼ਾਹ ਸੂਰੀ ਵਾਲੀ ਥਾਂ

Read More
Punjab

‘ਆਪ’ ਆਗੂ ‘ਤੇ ਹੋਇਆ ਹਮਲਾ, ਹਸਪਤਾਲ ਕਰਵਾਇਆ ਦਾਖਲ

ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਸਖ਼ਤ ਬੰਦੋਬਸਤ ਕੀਤਾ ਗਏ ਹਨ, ਚੱਪੇ-ਚੱਪੇ ਤੇ ਪੁਲਿਸ ਦੇ ਨਾਲ ਫੌਜ ਦੇ ਜਵਾਨ ਵੀ ਤਾਇਨਾਤ ਹਨ। ਇਸ ਦੇ ਬਾਵਜੂਦ ਫਤਿਹਗੜ੍ਹ ਚੂੜੀਆਂ ਵਿੱਚ ‘ਆਪ’ ਆਗੂ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਫਤਿਹਗੜ੍ਹ ਚੂੜੀਆਂ ‘ਚ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਆਸ਼ੂ ਵਰਮਾ ਦੇ ਘਰ

Read More
Punjab

‘ਆਪ’ ਵਿਧਾਇਕ ਖਿਲਾਫ ਚਿੱਠੀ ਹੋਈ ਵਾਇਰਲ , ਵਿਰੋਧੀਆਂ ਮਾਮਲਾ ਦਰਜ ਕਰਨ ਦੀ ਕੀਤੀ ਮੰਗ

ਵਿਧਾਨ ਸਭਾ ਹਲਕਾ ਪਾਇਲ ਤੋਂ ‘ਆਪ’ (AAP) ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ(Manwinder Singh ) ਦੇ ਖਿਲਾਫ ਇਕ ਚਿੱਠੀ ਵਾਇਰਲ ਹੋਈ ਹੈ। ਜਿਸ ਨਾਲ ਸਿਆਸਤ ਗਰਮਾ ਗਈ ਹੈ। ਜਾਣਕਾਰੀ ਮੁਤਾਬਕ ਇਹ ਪੱਤਰ ਮੁੱਖ ਮੰਤਰੀ ਨੂੰ ਕੀਤੀ ਸ਼ਿਕਾਇਤ ਦੀ ਕਾਪੀ ਦੱਸਿਆ ਜਾ ਰਿਹਾ ਹੈ। ਇਹ ਸ਼ਿਕਾਇਤ ਸੋਮਸਰ ਟਿੱਪਰ ਐਸੋਸੀਏਸ਼ਨ ਸਾਹਨੇਵਾਲ ਵੱਲੋਂ ਕੀਤੀ ਗਈ ਹੈ, ਜਿਸ ਵਿੱਚ ਵਿਧਾਇਕ ਗਿਆਸਪੁਰਾ

Read More
Punjab

ਸੁਰੱਖਿਆ ਘੇਰਾ ਤੋੜ ਮੁੱਖ ਮੰਤਰੀ ਕੋਲ ਪਹੁੰਚਿਆ ਵਿਅਕਤੀ, ਦਿੱਤਾ ਮੰਗ ਪੱਤਰ

ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਈਸਾਈ ਭਾਈਚਾਰੇ ਨਾਲ ਸਬੰਧਤ ਇਕ ਵਿਅਕਤੀ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਕੋਲ ਪਹੁੰਚ ਗਿਆ। ਅਚਾਨਕ ਇੱਕ ਵਿਅਕਤੀ ਨੂੰ ਲੋਕਾਂ ਵਿੱਚੋਂ ਨਿਕਲ ਕੇ ਮੁੱਖ ਮੰਤਰੀ ਤੱਕ ਪਹੁੰਚਦਾ

Read More
India

ਤੁਹਾਡੀ ਨਿੱਜਤਾ ਖ਼ਤਰੇ ‘ਚ, ਕੇਂਦਰ ਸਰਕਾਰ ਨੂੰ ਨਹੀਂ ਪਤਾ ਕਿੰਨੇ ਬਣਾਈ ਅਰੋਗਿਆ ਸੇਤੂ ਐਪ

‘ਦ ਖ਼ਾਲਸ ਬਿਊਰੋ :- ਕੇਂਦਰੀ ਸੂਚਨਾ ਕਮਿਸ਼ਨ ਨੇ ਅੱਜ ‘ਨੈਸ਼ਨਲ ਇਨਫਾਰਮੈਟਿਕਸ ਸੈਂਟਰ’ (NIC) ਤੋਂ ਜਵਾਬ ਮੰਗਿਆ ਹੈ ਕਿ ਜਦ ‘ਅਰੋਗਿਆ ਸੇਤੂ ਐਪ’ ਦੀ ਵੈੱਬਸਾਈਟ ’ਤੇ ਉਸ ਦਾ ਨਾਂ ਹੈ, ਤਾਂ ਫਿਰ ਉਨ੍ਹਾਂ ਕੋਲ ਐਪ ਨੂੰ ਵਿਕਸਤ ਕਰਨ ਬਾਰੇ ਜਾਣਕਾਰੀ ਕਿਉਂ ਨਹੀਂ ਹੈ? ਕਮਿਸ਼ਨ ਨੇ ਇਸ ਬਾਰੇ ਕਈ ਮੁੱਖ ਲੋਕ ਸੂਚਨਾ ਅਧਿਕਾਰੀਆਂ (CPIOs) ਸਣੇ ਨੈਸ਼ਨਲ ਈ-ਗਵਰਨੈਂਸ

Read More