ਪੰਜਾਬ ਦੇ ਪ੍ਰਸਿਧ ਗਾਇਕ ਸਿੱਧੂ ਮੂਸੇ ਵਾਲੇ ਦੇ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁਕਤਸਰ ਪੁਲਿਸ ਨੇ 16 ਦਸੰਬਰ ਤੱਕ ਦਾ ਰਿਮਾਂਡ ਲੈ ਲਿਆ ਹੈ।