India

ਅਰਾਵਲੀ ਪਹਾੜੀਆਂ ’ਤੇ ਸੁਪਰੀਮ ਕੋਰਟ ਦਾ ਵੱਡਾ ਨਿਰਦੇਸ਼, 100 ਮੀਟਰ ਵਾਲੀ ਪਰਿਭਾਸ਼ਾ ’ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਨਾਲ ਜੁੜੇ ਵਿਵਾਦ ਵਿੱਚ ਵੱਡਾ ਫੈਸਲਾ ਲੈਂਦਿਆਂ ਆਪਣੇ ਹੀ 20 ਨਵੰਬਰ 2025 ਵਾਲੇ ਹੁਕਮ ’ਤੇ ਰੋਕ ਲਗਾ ਦਿੱਤੀ ਹੈ। ਇਸ ਹੁਕਮ ਵਿੱਚ ਅਦਾਲਤ ਨੇ ਸਿਰਫ਼ 100 ਮੀਟਰ ਜਾਂ ਉੱਪਰ ਉੱਚੀਆਂ ਪਹਾੜੀਆਂ ਨੂੰ ਅਰਾਵਲੀ ਰੇਂਜ ਮੰਨਣ ਦੀ ਸਿਫਾਰਸ਼ ਨੂੰ ਸਵੀਕਾਰ ਕੀਤਾ ਸੀ, ਜਿਸ ਨੂੰ ਵਾਤਾਵਰਨ ਵਿਗਿਆਨੀਆਂ ਅਤੇ ਵਿਰੋਧੀਆਂ ਨੇ

Read More