ਮਹਿਲਾ ਕਮਿਸ਼ਨ ਨੇ ਧਾਮੀ ਵਿਰੁਧ ਲਿਆ ਸੂ- ਮੋਟੋ , ਨੋਟਿਸ ਜਾਰੀ ਕਰ ਕੇ 4 ਦਿਨ ‘ਚ ਮੰਗਿਆ ਜਵਾਬ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਮੁਸ਼ਕਲਾਂ ‘ਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ | ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੇ ਕਾਬਲ ਨਹੀਂ ਹਨ। ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਧਾਮੀ ਵੱਲੋਂ ਉਹਨਾਂ ਪ੍ਰਤੀ ਵਰਤੀ