Punjab

ਸਿਰ ‘ਤੇ ਬਿਠਾ ਲਉ ਸਿੱਧੂ ਮੂਸੇਵਾਲਾ, ਕਿਸਨੇ ਲਿਖੀ ਕੈਪਟਨ ਨੂੰ ਚਿੱਠੀ

‘ਦ ਖ਼ਾਲਸ ਬਿਊਰੋ:- ਵਿਵਾਦਾਂ ‘ਚ ਰਹਿਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਵਿਰੋਧ ਪ੍ਰਗਟਾਉਂਦਿਆਂ ਪੰਜਾਬ ਦੇ ਸਮਾਜਿਕ ਕਾਰਕੁੰਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਜੇਕਰ ਸਿੱਧੂ ਮੂਸੇਵਾਲਾ ਨੂੰ ਇੰਨਾ ਹੀ ਇੱਜ਼ਤ ਮਾਣ ਦੇਣਾ ਹੈ ਤਾਂ ਉਸ ਨੂੰ DGP ਬਣਾ

Read More