ਅਮਰੀਕੀ ਬੇਸ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼: ਦੋਸ਼ੀ 5 ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਗ੍ਰਿਫਤਾਰ
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਟੀਮ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੁਰੀ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਕੁੱਲ 5 ਗੈਰ-ਕਾਨੂੰਨੀ ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਇਸ ਸਬੰਧੀ