Punjab

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਤੇ ਨੰਬਰਦਾਰ ਕਾਬੂ

ਭਵਾਨੀਗੜ੍ਹ :ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau )  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਭਵਾਨੀਗੜ੍ਹ ਤਹਿਸੀਲ ਕੰਪਲੈਕਸ ’ਚ ਪਟਵਾਰੀ ਸੁਮਨਦੀਪ ਸਿੰਘ ਅਤੇ ਉਸ ਦੇ ਸਹਾਇਕ ਨਰਿੰਦਰਪਾਲ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਸ਼ਿਕਾਇਤਕਰਤਾ ਅਜੀਤ ਸਿੰਘ ਜੌਨੀ ਸੇਠੀ ਨੇ ਦੱਸਿਆ ਕਿ ਉਨ੍ਹਾਂ ਇਕ ਦੁਕਾਨ ਦਾ ਇੰਤਕਾਲ ਕਰਵਾਉਣਾ

Read More