20-20 ਲੱਖ ’ਚ ਵਿਕੀਆਂ ਨਾਇਬ ਤਹਿਸੀਲਦਾਰੀਆਂ! ਮਾਮਲੇ ‘ਚ ਪੰਜ ਜਾਣੇ ਕੀਤੇ ਕਾਬੂ…
ਪਟਿਆਲਾ ਪੁਲਿਸ ਨੇ ਇਸ ਮਾਮਲੇ ਦੀ ਤਹਿ ਤੱਕ ਜਾਂਦਿਆਂ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਉਹ ਇਲੈਕਟ੍ਰੌਨਿਕ ਉਪਕਰਨ ਬਰਾਮਦ ਕਰ ਲਏ ਗਏ ਹਨ
ਪਟਿਆਲਾ ਪੁਲਿਸ ਨੇ ਇਸ ਮਾਮਲੇ ਦੀ ਤਹਿ ਤੱਕ ਜਾਂਦਿਆਂ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਉਹ ਇਲੈਕਟ੍ਰੌਨਿਕ ਉਪਕਰਨ ਬਰਾਮਦ ਕਰ ਲਏ ਗਏ ਹਨ
ਸਿਡਨੀ ਪੁਲਿਸ ਨੇ ਸ਼ਨੀਵਾਰ ਨੂੰ ਸ਼੍ਰੀਲੰਕਾ ਦੇ ਓਪਨਰ ਦਾਨੁਸ਼ਕਾ ਗੁਣਾਤਿਲਕਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਗ੍ਰਿਫਤਾਰੀ ਉਹਨਾਂ 'ਤੇ ਲੱਗੇ ਬਲਾਤਕਾਰ ਦੇ ਦੋਸ਼ ਤੋਂ ਬਾਅਦ ਹੋਈ ਹੈ।
ਅੰਜਲੀ ਨੇ 26 ਅਕਤੂਬਰ ਨੂੰ ਨੌਜਵਾਨ ਸ਼ਾਮ ਉੱਤੇ ਤੇਜ਼ਾਬ ਸੁੱਟਿਆ ਸੀ। ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਸੋਨੀਪਤ ਪੁਲਿਸ ਨੇ ਅੰਜਲੀ ਨੂੰ ਗ੍ਰਿਫਤਾਰ ਨਹੀਂ ਕੀਤਾ ਸੀ
ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਦਿੱਲੀ ਪੁਲਿਸ (Delhi Police) ਦੇ ਸਪੈਸ਼ਲ ਸੈੱਲ ਨੇ ਦਿਵਾਲੀ ਤੋਂ ਪਹਿਲਾਂ ਇੱਕ ਹੋਰ ਵੱਡੀ ਪ੍ਰਾਪਤੀ ਹਾਸਿਲ ਕੀਤੀ ਹੈ। ਵੀਰਵਾਰ ਦੇਰ ਰਾਤ ਸਾਂਝੇ ਆਪਰੇਸ਼ਨ ਵਿੱਚ ਪੁਲਿਸ ਨੇ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।
ਗੈਂਗਸਟਰ ਦੀਪਕ ਟੀਨੂੰ(gangster Deepak Tinu) ਦੀ ਹਿਰਾਸਤ ਵਿੱਚੋਂ ਫਰਾਰ ਹੋਣ ਦੇ ਇੱਕ ਹਫ਼ਤੇ ਬਾਅਦ, ਪੰਜਾਬ ਪੁਲਿਸ ਨੇ ਐਤਵਾਰ ਨੂੰ ਮੁੰਬਈ ਹਵਾਈ ਅੱਡੇ(Mumbai airport) ਤੋਂ ਲੋੜੀਂਦੇ ਗੈਂਗਸਟਰ ਦੀ ਇੱਕ ਮਹਿਲਾ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।