India

ਸਰਕਾਰੀ ਸਕੂਲ ਦੇ ਪ੍ਰਿੰਸੀਪਲ ਦਾ ਕਾਰਾ ਆਇਆ ਸਾਹਮਣੇ, ਵਿਦਿਆਰਥਣਾਂ ਨੇ ਦੱਸੀਆਂ ਕਾਲੀਆਂ ਕਰਤੂਤਾਂ…

ਰਾਜਸਥਾਨ ਦੇ ਆਦਿਵਾਸੀ ਬਹੁ-ਗਿਣਤੀ ਵਾਲੇ ਜ਼ਿਲੇ ਡੂੰਗਰਪੁਰ (Dungarpur) ਦੇ ਸਦਰ ਥਾਣਾ ਖੇਤਰ ‘ਚ ਨਾਬਾਲਗ ਵਿਦਿਆਰਥਣਾਂ ਨਾਲ ਬਲਾਤਕਾਰ ਅਤੇ ਛੇੜਛਾੜ (Rape and Molestation) ਦੇ ਦੋਸ਼ ‘ਚ ਫੜੇ ਗਏ ਇੱਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਲੈ ਕੇ ਸਨਸਨੀਖ਼ੇਜ਼ ਖ਼ੁਲਾਸਾ ਹੋਇਆ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਪ੍ਰਿੰਸੀਪਲ ਅਸ਼ਲੀਲ ਫ਼ਿਲਮਾਂ ਦੇਖਣ ਦਾ ਆਦੀ ਹੈ। ਉਹ

Read More
Punjab

ਫਤਿਹਗੜ੍ਹ ਸਾਹਿਬ ਵਿਖੇ 40 ਲੱਖ ਲੁੱਟ ਦੀ ਗੁੱਥੀ ਸੁਲਝੀ, ਫੜੇ ਗਏ ਮਾਸਟਰਮਾਈਂਡ ਨੇ ਦੱਸੀ ਸਾਰੀ ਕਹਾਣੀ

ਫਤਿਹਗੜ੍ਹ ਸਾਹਿਬ : ਸਰਹਿੰਦ ਨੈਸ਼ਨਲ ਹਾਈਵੇਅ ’ਤੇ ਪਿੰਡ ਸੈਦਪੁਰਾ ਨੇੜੇ 29 ਮਈ ਨੂੰ ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਬੰਦੂਕ ਦੀ ਨੋਕ ’ਤੇ 40.79 ਲੱਖ ਰੁਪਏ ਦੀ ਨਕਦੀ ਲੁੱਟਣ ਦੇ ਮਾਮਲੇ ਦੀ ਗੁੱਥੀ ਸੁਲਝ ਗਈ ਹੈ। ਇਸ ਲੁੱਟ ਵਿੱਚ ਅੰਮ੍ਰਿਤਸਰ ਵਾਸੀ ਪੰਪ ਦਾ ਸਾਬਕਾ ਮੈਨੇਜਰ ਵਿਕਰਮਜੀਤ ਸਿੰਘ ਵੀ ਸ਼ਾਮਲ ਸੀ ਅਤੇ ਉਹ ਹੀ ਪੂਰੀ ਯੋਜਨਾ ਦਾ

Read More
Punjab

ਲੁਧਿਆਣਾ ‘ਚ ਸਾਬਕਾ ਡਰਾਈਵਰ ਨੇ ਹੀ ਘਰ ਕੀਤੀ ਚੋਰੀ , ਸਾਥੀ ਸਮੇਤ ਗ੍ਰਿਫਤਾਰ…

ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਨਕਾਬਪੋਸ਼ ਬਦਮਾਸ਼ਾਂ ਵੱਲੋਂ ਇੱਕ ਪਰਿਵਾਰ ਦੀ ਕੁੱਟਮਾਰ ਕਰਨ ਅਤੇ ਉਨ੍ਹਾਂ ਦੇ ਗਹਿਣੇ ਅਤੇ ਨਕਦੀ ਲੁੱਟਣ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚੋਂ ਇੱਕ ਪਹਿਲਾਂ ਪੀੜਤਾਂ ਦਾ ਡਰਾਈਵਰ ਸੀ। ਇਸ ਕਰਕੇ ਉਸ ਨੂੰ ਘਰ ਦਾ ਪੂਰਾ ਭੇਦ ਸੀ।

Read More
Punjab

ਖਰੜ ’ਚ ਪੁਲਿਸ ਤੇ ਲੁਟੇਰਿਆਂ ਦਰਮਿਆਨ ਮੁਕਾਬਲਾ, 2 ਕਾਬੂ

ਮੁਹਾਲੀ : ਐਂਟੀ ਗੈਂਗਸਟਰ ਟਾਸਕ ਫੋਰਸ (AGTF) ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਤੀ ਦੇਰ ਰਾਤ ਖਰੜ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ 40 ਲੱਖ ਰੁਪਏ ਦੀ ਲੁੱਟ ਕਰ ਕੇ ਭੱਜੇ ਲੁਟੇਰਿਆਂ ਦਰਮਿਆਨ ਗਹਿਗੱਚ ਮੁਕਾਬਲਾ ਹੋਇਆ, ਜਿਸ ਵਿਚ ਦੋ ਲੁਟੇਰੇ ਕਾਬੂ ਕੀਤੇ ਗਏ। ਟਾਸਕ ਫੋਰਸ ਦੀ ਅਗਵਾਈ ਐਸ

Read More
Punjab

ਬੰਬੀਹਾ ਗਰੁੱਪ ਖਿਲਾਫ ਪੁਲਿਸ ਦੀ ਕਾਰਵਾਈ , ਅੰਮ੍ਰਿਤਸਰ ਦੇ ਜਰਨੈਲ ਮਾਮਲੇ ‘ਚ ਸ਼ਾਮਲ ਸ਼ੂਟਰ ਕਾਬੂ

ਅੰਮ੍ਰਿਤਸਰ : ਬੰਬੀਹਾ ਗੈਂਗ ਦੇ ਸ਼ੂਟਰ ਗੁਰਵੀਰ ਸਿੰਘ ਉਰਫ਼ ਗੁਰੀ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਬੁੱਧਵਾਰ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਇਹ ਵੱਡੀ ਕਾਰਵਾਈ ਕੀਤੀ ਹੈ। ਬੰਬੀਹਾ ਗੈਂਗ ਦੇ ਸ਼ੂਟਰ ਗੁਰਵੀਰ ਸਿੰਘ ਉਰਫ਼ ਗੁਰੀ ਦਾ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਜਰਨੈਲ ਸਿੰਘ ਦੇ ਕਤਲ ਦੇ ਮਾਮਲੇ ਵਿੱਚ

Read More
India

ਸਾਕਸ਼ੀ ਮਾਮਲੇ ਦਾ ਮੁਲਜ਼ਮ ਸਾਹਿਲ ਪੁਲਿਸ ਹਿਰਾਸਤ ‘ਚ , ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਤੋਂ ਕੀਤਾ ਗ੍ਰਿਫ਼ਤਾਰ

ਬੁਲੰਦਸ਼ਹਿਰ ਤੋਂ ਦਿੱਲੀ ਦੇ ਸ਼ਾਹਬਾਦ ਡੇਅਰੀ ਖੇਤਰ ਵਿੱਚ ਇੱਕ 16 ਸਾਲਾ ਲੜਕੀ ਦਾ ਕਤਲ ਕਰਨ ਵਾਲੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।  ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਇਹ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ।  ਪੁਲਿਸ ਨੇ ਮੁਲਜ਼ਮ ਨੂੰ ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਾਹਿਲ

Read More
India International

ਗੈਂਗਸਟਰ ਅੰਮ੍ਰਿਤਪਾਲ ਫਿਲੀਪੀਨਜ਼ ਤੋਂ ਭਾਰਤ ਲਿਆਂਦਾ , NIA ਨੇ ਕੀਤਾ ਗ੍ਰਿਫ਼ਤਾਰ…

ਦਿੱਲੀ : ਵਿਦੇਸ਼ ‘ਚ ਬੈਠੇ ਗੈਂਗਸਟਰ ਅਰਸ਼ ਡੱਲਾ ਅਤੇ ਸੁੱਖਾ ਦੂਨੀ ਦੇ ਕੈਨੇਡਾ ‘ਚ ਕਰੀਬੀ ਅੰਮ੍ਰਿਤਪਾਲ ਸਿੰਘ ਹੇਅਰ ਨੂੰ ਫਿਲਪੀਨਜ਼ ਤੋਂ ਗ੍ਰਿਫਤਾਰ ਕਰਕੇ ਕੇ ਭਾਰਤ ਲਿਆਂਦਾ ਗਿਆ ਹੈ। ਅਰਸ਼ ਡੱਲਾ ਦੇ ਕਰੀਬੀ ਦੋਸਤ ਅੰਮ੍ਰਿਤਪਾਲ ਨੂੰ ਦੇਰ ਰਾਤ ਫਿਲੀਪੀਨਜ਼ ਤੋਂ ਭਾਰਤ ਲਿਆਂਦਾ ਗਿਆ ਹੈ। ਗੈਂਗਸਟਰ ਮਨਪ੍ਰੀਤ ਅਤੇ ਅੰਮ੍ਰਿਤਪਾਲ ਫਿਲੀਪੀਨਜ਼ ਵਿੱਚ ਬੈਠੇ ਅਰਸ਼ ਡੱਲਾ ਦੀ ਸਾਰੀ ਕਾਰਵਾਈ

Read More
Punjab

ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਗ੍ਰਿਫ਼ਤਾਰ, ਕੁਝ ਦਿਨ ਪਹਿਲਾਂ ਦਰਜ ਹੋਇਆ ਸੀ ਕੇਸ

ਬਰਨਾਲਾ : ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ (Bhana Sidhu) ਨੂੰ ਅੱਜ ਬਰਨਾਲਾ ਦੇ ਸੀਆਈਏ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਕੀਤੀ ਹੈ। ਅੱਜ ਭਾਨਾ ਸਿੱਧੂ ਨੂੰ ਬਰਨਾਲਾ ਦੀ ਸੀਆਈਏ ਟੀਮ ਨੇ ਬਠਿੰਡਾ ਜ਼ਿਲ੍ਹੇ ਦੇ ਇੱਕ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ।  ਪੁਲੀfਸ ਨੇ ਕੁਝ

Read More
India

5 ਲੱਖ ਦੀ ਰਿਸ਼ਵਤ ਲੈਂਦਾ ਰੰਗੇ ਹੱਥੀ ਮੈਡੀਕਲ ਅਫਸਰ ਕਾਬੂ

ਪਾਣੀਪਤ: ਹਰਿਆਣਾ ਦੇ ਪਾਣੀਪਤ ਵਿੱਚ ਇੱਕ ਸਰਕਾਰੀ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਨੂੰ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਹ ਤਾਜ਼ਾ ਮਾਮਲਾ ਰੇਲਵੇ ਨਾਲ ਸਬੰਧਤ ਹੈ, ਜਿੱਥੇ ਮੈਡੀਕਲ ਅਫਸਰ ਮਰੀਜ਼ਾਂ ਨੂੰ ਰੈਫਰ ਕਰਾਉਣ ਅਤੇ ਬਿੱਲ ਪਾਸ ਕਰਵਾਉਣ ਲਈ ਰੇਲਵੇ ਮੁਲਾਜ਼ਮਾਂ ਤੋਂ ਮੋਟੀ ਰਕਮ ਵਸੂਲਦਾ

Read More
Punjab

ਅੰਮ੍ਰਿਤਸਰ ‘ਚ ਡਿਸਕੋ ਦੀ ਆੜ ‘ਚ ਚੱਲ ਰਿਹਾ ਸੀ ਹੁੱਕਾ ਬਾਰ , ਪੁਲਿਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ…

ਅੰਮ੍ਰਿਤਸਰ ‘ਚ ਦੇਰ ਰਾਤ ਪੁਲਿਸ ਨੇ ਡਿਸਕੋ ਦੀ ਆੜ ‘ਚ ਚੱਲ ਰਹੇ ਹੁੱਕਾ ਬਾਰ ‘ਤੇ ਛਾਪਾ ਮਾਰਿਆ ਹੈ। ਪੁਲਿਸ ਨੇ ਹਰਕਤ ‘ਚ ਆ ਕੇ ਰੈਸਟੋਰੈਂਟ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਅੰਦਰ ਮੌਜੂਦ ਗਾਹਕ ਰੌਲਾ ਸੁਣ ਕੇ ਭੱਜਣ ‘ਚ ਕਾਮਯਾਬ ਹੋ ਗਏ। ਪੁਲਿਸ ਦੇ ਹੱਥ ਕੁਝ ਇਤਰਾਜ਼ਯੋਗ ਵੀਡੀਓਜ਼ ਵੀ ਲੱਗੀਆਂ ਹਨ, ਜਿਨ੍ਹਾਂ ਵਿੱਚ ਨੌਜਵਾਨ

Read More