ਪੰਜਾਬ ਪੁਲਿਸ ਦਾ ਫਿਲਮੀ ਅੰਦਾਜ਼ , ਫਿਰੌਤੀ ਮੰਗਣ ਆਏ ਦੋ ਮੁਲਜ਼ਮਾਂ ਨੂੰ ਜਾਲ ਵਿਛਾ ਕੇ ਕੀਤਾ ਕਾਬੂ
ਧਿਆਣਾ ਪੁਲਿਸ ਵੱਲੋਂ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਅੱਜ ਜਾਲ ਵਿਛਾ ਕੇ ਲੁਧਿਆਣਾ ਗਿੱਲ ਨੇੜੇ ਕੈਂਡ ਪੁਲ ਕੋਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਧਿਆਣਾ ਪੁਲਿਸ ਵੱਲੋਂ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਅੱਜ ਜਾਲ ਵਿਛਾ ਕੇ ਲੁਧਿਆਣਾ ਗਿੱਲ ਨੇੜੇ ਕੈਂਡ ਪੁਲ ਕੋਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਅੰਬਾਲਾ ਪੁਲਿਸ ਵੱਲੋਂ ਅੰਬਾਲਾ ਸ਼ਹਿਰ ਵਿੱਚ ਪੇਪਰ ਸਾਲਵਰ ਗਰੋਹ ਦੇ 10 ਮੈਂਬਰ ਗ੍ਰਿਫ਼ਤਾਰ ਕੀਤੇ ਗਏ ਹਨ ਜੋ ਕਿ ਮੁਕਾਬਲਾ ਪ੍ਰੀਖਿਆਵਾਂ ’ਚ ਆਨਲਾਈਨ ਨਕਲ ਕਰਵਾਉਂਦੇ ਸਨ। ਐੱਸ.ਪੀ. ਅੰਬਾਲਾ ਜਸ਼ਨਦੀਪ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ ਗਰੋਹ ਦੇ ਮੈਂਬਰ ਖ਼ਾਸ ਸਾਫਟਵੇਅਰ ਦੀ ਵਰਤੋਂ ਕਰਦੇ ਸਨ। ਉਹ ਇਮਤਿਹਾਨ ਵਿੱਚ ਬੈਠਣ ਵਾਲੇ ਨੂੰ ਅੰਬਾਲਾ ਸੈਂਟਰ ਦਿਵਾਉਂਦੇ ਸਨ ਅਤੇ ਜਿਸ
ਲੁਧਿਆਣਾ ਵਿਚ ਤਾਇਨਾਤ ਰਹੇ ਸਾਬਕਾ ਡੀਐੱਸਪੀ ਬਲਵਿੰਦਰ ਸੇਖੋਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੇਖੋਂ ਖਿਲਾਫ ਹਾਈਕੋਰਟ ਨੇ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ।
ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਵੀ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰ ਕੇ ਦੱਸਿਆ ਹੈ ਕਿ ਜੋ ਵਿਅਕਤੀ ਵਿਜੀਲੈਂਸ ਵਿਭਾਗ ਨੇ ਗ੍ਰਿਫਤਾਰ ਕੀਤਾ ਹੈ, ਉਹ ਉਨ੍ਹਾਂ ਦਾ ਪੀਏ ਨਹੀਂ ਹੈ।
ਐਸ.ਏ.ਐਸ. ਨਗਰ ਸਥਿਤ ਪੰਜਾਬ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਰਵੇਅਰ ਮਨਜਿੰਦਰ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਲੁਧਿਆਣਾ ਪੰਜਾਬ ਦੇ ਸਰਾਭਾ ਨਗਰ ਥਾਣੇ ਅਧੀਨ ਪੈਂਦੇ ਰਣਜੀਤ ਨਗਰ ਬਾੜੇਵਾਲ ਦੇ ਵਿਚ ਡੇਡ ਸਾਲ ਦੀ ਬੱਚੀ ਦੇ ਨਾਲ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਪੀੜਿਤ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਸਰਾਭਾ ਨਗਰ ਪੁਲਿਸ ਵੱਲੋਂ ਐਫ ਆਈ ਆਰ ਨੰਬਰ 26 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫਤਾਰ ਵੀ ਕਰ
ਵਿਜੀਲੈਂਸ ਬਿਊਰੋ ਨੇ ਵਿੱਤੀ ਸੋਮਿਆਂ ਤੋਂ ਵਧੇਰੇ ਜਾਇਦਾਦ ਬਣਾਉਣ ਦੇ ਦੋਸ਼ ਹੇਠ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਲਟੋਹਾ ਦੇ ਪੰਚਾਇਤ ਸਕੱਤਰ ਹਰਦਿਆਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾ
ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਇੱਕ ਸੈਕਸ ਰੈਕੇਟ ਦਾ ਪਰਦਾਫਾਸ਼ ( Sex racket exposed in Ludhiana ) ਕੀਤਾ ਹੈ। ਪੁਲਿਸ ਨੇ ਛਾਪੇਮਾਰੀ ਦੌਰਾਨ 13 ਲੜਕੀਆਂ ਅਤੇ 4 ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਹੈ
ਘਰ ਵਿੱਚ ਲੜਕੀਆਂ ਨੂੰ ਚਿੱਟੇ ਦਾ ਨਸ਼ਾ ਕਰਵਾ ਕੇ ਦੇਹ ਵਪਾਰ ਕਰਵਾਉਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਥਾਣਾ ਸਿਟੀ ਦੱਖਣੀ ਪੁਲੀਸ ਨੇ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੇ ਜੋੜੇ ਅਤੇ ਇੱਕ ਮਹਿਲਾ ਦਲਾਲ ਨੂੰ ਗ੍ਰਿਫ਼ਤਾਰ ਕੀਤਾ ਹੈ।
ਅੰਬਾਲਾ 'ਚ ਏਅਰਫੋਰਸ ਸਟੇਸ਼ਨ ਦੀ ਕੰਧ ਟੱਪਦੇ ਹੋਏ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੜਿਆ ਗਿਆ ਵਿਅਕਤੀ ਯੂਪੀ ਦੇ ਗਾਜ਼ੀਪੁਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।