ਅਰਸ਼ ਡੱਲਾ ਦੇ ਦੋ ਸਾਥੀ ਗ੍ਰਿਫ਼ਤਾਰ, ਟਾਰਗੇਟ ਕਿਲਿੰਗ ਦੀ ਬਣਾ ਰਹੇ ਸਨ ਯੋਜਨਾ
ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਕੈਨੇਡਾ ਸਥਿਤ ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਦੋਸ਼ੀ ਟਾਰਗੇਟ ਕਿਲਿੰਗ ਦੀ ਤਿਆਰੀ ਕਰ ਰਹੇ ਸਨ, ਪਰ ਪੁਲਿਸ ਨੇ ਉਸ ਤੋਂ ਪਹਿਲਾਂ ਹੀ ਉਨ੍ਹਾਂ ਵਿਰੁੱਧ ਕਾਰਵਾਈ ਕਰ ਲਈ। ਦੋਸ਼ੀਆਂ ਦੀ ਪਛਾਣ ਕਵਲਜੀਤ ਸਿੰਘ (ਧਰਮਕੋਟ ਵਾਸੀ) ਅਤੇ ਨਵਦੀਪ