ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਗੁਰਗੇ ਕਾਬੂ, ਅਸਲਾ ਬਰਾਮਦ
ਸ਼੍ਰੀ ਫਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਅਰਸ਼ ਡੱਲਾ ਗੈਂਗ ਦੇ ਦੋ ਗੁਰਗਿਆਂ ਨੂੰ 5 ਕੰਟਰੀ ਮੈਡ ਪਿਸਟਲ 32 ਬੋਰ ਅਤੇ 05 ਜਿੰਦਾ ਕਾਰਤੂਸ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਦੋਨੋਂ ਮੁਲਜ਼ਮ ਅੰਮ੍ਰਿਤਸਰ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਸ ਸਬੰਧੀ ਐਸਐਸਪੀ ਫ਼ਤਿਹਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਇਸ ਮੌਕੇ ਐਸਐਸਪੀ