India

ਅਰੁਣਾਚਲ ਪ੍ਰਦੇਸ਼ ਵਿੱਚ ਲੈਂਡ ਸਲਾਈਡ, ਚੀਨ ਨਾਲ ਲੱਗਦੇ ਇਲਾਕੇ ਨਾਲ ਸੰਪਰਕ ਟੁੱਟਿਆ

ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਘਾਟੀ ‘ਚ ਜ਼ਮੀਨ ਖਿਸਕਣ ਕਾਰਨ ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ ਹੈ। ਚੀਨ ਦੀ ਸਰਹੱਦ ਨਾਲ ਲੱਗਦੇ ਦਿਬਾਂਗ ਘਾਟੀ ਜ਼ਿਲ੍ਹੇ ਦਾ ਸੰਪਰਕ ਪੂਰੇ ਦੇਸ਼ ਨਾਲ ਟੁੱਟ ਗਿਆ ਹੈ। ਦਿਬਾਂਗ ਵੈਲੀ ਜ਼ਿਲ੍ਹਾ ਪ੍ਰਸ਼ਾਸਨ ਮੁਤਾਬਕ ਬੁੱਧਵਾਰ ਨੂੰ ਹਾਈਵੇਅ ‘ਤੇ ਢਿੱਗਾਂ ਡਿੱਗ ਗਈਆਂ, ਜਿਸ ਕਾਰਨ ਕਾਫੀ ਨੁਕਸਾਨ ਹੋਇਆ ਹੈ। ਇਸ ਕਾਰਨ ਆਵਾਜਾਈ ਪੂਰੀ

Read More
India International

ਚੀਨ ਨੇ ਅਰੁਣਾਚਲ ਪ੍ਰਦੇਸ਼ ਦੇ ਵੱਖ-ਵੱਖ ਸਥਾਨਾਂ ਲਈ 30 ਹੋਰ ਨਾਮ ਜਾਰੀ ਕੀਤੇ….

ਚੀਨ ਵੱਲੋਂ ਅਰੁਣਾਚਲ ਪ੍ਰਦੇਸ਼ ’ਤੇ ਆਪਣੇ ਦਾਅਵੇ ਦੀ ਕੋਸ਼ਿਸ਼ ਤਹਿਤ ਇਸ ਭਾਰਤੀ ਰਾਜ ਵਿੱਚ ਵੱਖ-ਵੱਖ ਥਾਵਾਂ ਦੇ 30 ਨਵੇਂ ਨਾਵਾਂ ਦੀ ਚੌਥੀ ਸੂਚੀ ਜਾਰੀ ਕੀਤੀ ਹੈ। ਭਾਰਤ ਅਰੁਣਾਚਲ ਪ੍ਰਦੇਸ਼ ਵਿੱਚ ਸਥਾਨਾਂ ਦੇ ਨਾਮ ਬਦਲਣ ਦੀਆਂ ਚੀਨ ਦੀਆਂ ਕੋਸ਼ਿਸ਼ਾਂ ਨੂੰ ਰੱਦ ਕਰਦਾ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਇਹ ਸੂਬਾ ਦੇਸ਼ ਦਾ ਅਨਿੱਖੜਵਾਂ ਅੰਗ ਹੈ

Read More
India Punjab

SGPC ਦੀ ਕਾਰਵਾਈ : ਸ਼੍ਰੋਮਣੀ ਕਮੇਟੀ ਦਾ ਉੱਚ ਪੱਧਰੀ ਵਫ਼ਦ ਜਾਵੇਗਾ ਅਰੁਨਾਚਲ ਪ੍ਰਦੇਸ਼

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਰੁਨਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ਦੇ ਮਾਮਲੇ ’ਤੇ ਕਾਰਵਾਈ ਕਰਦਿਆਂ ਉਥੇ ਇਕ ਵਫ਼ਦ ਭੇਜਣ ਦਾ ਫੈਸਲਾ ਕੀਤਾ ਹੈ ਤੇ ਇਸ ਸੰਬੰਧੀ ਕਾਰਵਾਈ ਵੀ ਸ਼ੁਰੂ ਕਰ ਦਿੱਤੇ ਹੈ। ਬੀਤੇ ਦਿਨੀਂ ਇਹ ਮਾਮਲਾ

Read More
India International

ਅਮਰੀਕਾ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਮੰਨਿਆ : ਵ੍ਹਾਈਟ ਹਾਊਸ

ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕਾ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਅਨਿੱਖੜਵੇਂ ਅੰਗ ਵਜੋਂ ਮਾਨਤਾ ਦਿੱਤੀ ਹੈ ਅਤੇ ਸਥਾਨਾਂ ਦੇ ਨਾਮ ਬਦਲ ਕੇ ਖੇਤਰੀ ਦਾਅਵਿਆਂ ਨੂੰ ਅੱਗੇ ਵਧਾਉਣ ਦੀ ਕਿਸੇ ਵੀ ਇਕਪਾਸੜ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ ਹੈ।

Read More